Przejdź do treści

ਮੱਤੀਯਾਹ 5:13

ਮੱਤੀਯਾਹ 5:13 PCB

“ਤੁਸੀਂ ਧਰਤੀ ਦੇ ਨਮਕ ਹੋ, ਪਰ ਜੇ ਨਮਕ ਹੀ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਦੁਬਾਰਾ ਉਸ ਨੂੰ ਨਮਕੀਨ ਕੀਤਾ ਜਾਵੇਗਾ? ਉਹ ਫਿਰ ਵਰਤਣ ਦੇ ਯੋਗ ਨਹੀਂ ਰਹਿੰਦਾ ਅਤੇ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠਾਂ ਮਿੱਧਿਆ ਜਾਂਦਾ ਹੈ।