YouVersion Logo
Search Icon

ਬੱਚਿਆਂ ਲਈ ਬਾਈਬਲSample

ਬੱਚਿਆਂ ਲਈ ਬਾਈਬਲ

DAY 8 OF 8

ਇਹ ਬਾਈਬਲ ਦੀ ਕਹਾਣੀ ਸਾਨੂੰ ਸਾਡੇ ਅਨੋਖੇ ਪਰਮੇਸਵਰ ਦੇ ਬਾਰੇ ਦੱਸਦੀ ਹੈ, ਜਿਸ ਨੇ ਸਾਨੂੰ ਬਣਾਇਆ ਅਤੇ ਉਹ ਚਾਹੁੰਦਾ ਹੈ ਕਿ ਅਸੀ ਉਸਨੂੰ ਜਾਣੀਏ।

ਪਰਮੇਸਵਰ ਜਾਣਦਾ ਹੈ ਕਿ ਅਸੀ ਬੂਰੇ ਕੰਮ ਕੀਤੇ ਹਨ। ਜਿਨ੍ਹਾਂ ਨੂੰ ਉਹ ਪਾਪ ਕਹਿੰਦਾ ਹੈ।ਪਾਪ ਦੀ ਸਜਾ ਮੋਤ ਹੈ, ਪਰ ਪਰਮੇਸਵਰ ਤੁਹਾਨੂੰ ਬਹੁਤ ਪਿਆਰ ਕਰਦਾ ਹੈ।ਇਸ ਲਈ ਉਸਨੇ ਆਪਣੇ ਇਕਲੋਤੇ ਪੁੱਤਰ ਯਿਸੂ ਨੂੰ ਭੇਜਿਆਂ, ਕਿ ਸਲੀਬ ਤੇ ਆਪਣੀ ਜਾਨ ਕੁਰਬਾਨ ਕਰੇ ਅਤੇ ਸਾਡੇ ਗੁਨਾਹਾਂ ਲਈ ਸਜਾ ਪਾਵੇ।ਤਦ ਯਿਸੂ ਮੁਰਦਿਆਂ ਵਿੱਚੋ ਜੀ ਉਠਿਆਂ ਅਤੇ ਆਪਣੇ ਸਵਰਗੀ ਘਰ ਨੂੰ ਵਾਪਿਸ ਪਰਤ ਗਿਆ।ਜੇਕਰ ਤੁਸੀ ਯਿਸੂ ਉਤੇ ਵਿਸਵਾਸਕਰਕੇ ਆਪਣੇ ਪਾਪਾ ਲਈ ਮੁਆਫੀ ਮੰਗਦੇ ਹੋ ਤਾਂ ਉਹ ਤੁਹਾਡੇ ਲਈ ਇਹ ਕਰੇਗਾ।ਉਹ ਆਵੇਗਾ ਅਤੇ ਹੁਣ ਤੁਹਾਡੇ ਵਿੱਚ ਵੱਸੇਗਾ, ਅਤੇ ਤੁਸੀ ਉਸਦੇ ਨਾਲ ਹਮੇਸਾ ਤੱਕ ਵੱਸੋਗੇ।

ਜੇਕਰ ਤੁਸੀ ਵਿਸਵਾਸਕਰਦੇ ਹੋ ਕਿ ਇਹ ਸੱਚਾਈ ਹੈ ਤਾਂ ਪਰਮੇਸਵਰ ਨੂੰ ਇਹ ਆਖੋ ਪਿਆਰੇ ਯਿਸੂ, ਮੈ ਵਿਸਵਾਸਕਰਦਾ ਹਾਂ ਕਿ ਤੁਸੀ ਪਰਮੇਸਵਰ ਹੋ, ਅਤੇ ਤੁਸੀ ਇਨਸਾਨ ਬਣੇ ਕਿ ਮੇਰੇ ਪਾਪਾਂ ਲਈ ਮਰੋ ਅਤੇ ਹੁਣ ਤੁਸੀ ਜਿੰਦਾ ਹੋ। ਕਿਰਪਾ ਕਰਕੇ ਮੇਰੇ ਜੀਵਨ ਵਿੱਚ ਆਓ ਅਤੇ ਮੇਰੇ ਪਾਪਾਂ ਨੂੰ ਮੁਆਫਕਰੋ, ਤਾਂ ਜੋ ਹੁਣ ਮੈ ਨਵਾਂ ਜੀਵਨ ਪਾਵਾਂ, ਅਤੇ ਇੱਕ ਦਿਨ ਤੁਹਾਡੇ ਨਾਲ ਹਮੇਸਾਂ ਦੇ ਲਈ ਜਾਵਾਂ। ਮੇਰੀ ਮਦਦ ਕਰੋ ਕਿ ਮੈ ਤੁਹਾਡੀ ਆਗਿਆ ਨੂੰ ਮੰਨਾ ਅਤੇ ਤੁਹਾਡੇ ਲਈ ਜੀਵਾਂ, ਤੁਹਾਡਾ ਬੱਚਾ ਬਣ ਕੇ ਆਮੀਨ।

ਪਰਮੇਸਵਰ ਦੇ ਵਚਨ ਨੂੰ ਪੜੋ ਅਤੇ ਰੋਜਾਨਾਂ ਉਸਦੇ ਨਾਲ ਗੱਲਬਾਤ ਕਰੋ।

About this Plan

ਬੱਚਿਆਂ ਲਈ ਬਾਈਬਲ

ਇਹ ਸਭ ਕਿਵੇਂ ਸ਼ੁਰੂ ਹੋਇਆ? ਅਸੀਂ ਕਿੱਥੋਂ ਆਏ ਹਾਂ? ਦੁਨੀਆਂ ਵਿੱਚ ਇੰਨਾ ਦੁੱਖ ਕਿਉਂ ਹੈ? ਕੀ ਕੋਈ ਉਮੀਦ ਹੈ? ਕੀ ਮੌਤ ਤੋਂ ਬਾਅਦ ਜੀਵਨ ਹੈ? ਦੁਨੀਆਂ ਦੇ ਇਸ ਸੱਚੇ ਇਤਿਹਾਸ ਨੂੰ ਪੜ੍ਹਦਿਆਂ ਜਵਾਬ ਲੱਭੋ।

More