1
ਮੱਤੀ 18:20
Punjabi Standard Bible
PSB
ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।”
Сравнить
Изучить ਮੱਤੀ 18:20
2
ਮੱਤੀ 18:19
ਮੈਂ ਤੁਹਾਨੂੰ ਫੇਰ ਕਹਿੰਦਾ ਹਾਂ ਕਿ ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਗੱਲ ਲਈ ਇੱਕ ਮਨ ਹੋ ਕੇ ਬੇਨਤੀ ਕਰਨ ਤਾਂ ਮੇਰੇ ਸਵਰਗੀ ਪਿਤਾ ਵੱਲੋਂ ਉਨ੍ਹਾਂ ਲਈ ਕੀਤਾ ਜਾਵੇਗਾ
Изучить ਮੱਤੀ 18:19
3
ਮੱਤੀ 18:2-3
ਉਸ ਨੇ ਇੱਕ ਬੱਚੇ ਨੂੰ ਕੋਲ ਬੁਲਾ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਕਿਹਾ,“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਨਾ ਬਦਲੋ ਅਤੇ ਛੋਟੇ ਬੱਚਿਆਂ ਵਾਂਗ ਨਾ ਬਣੋ, ਤੁਸੀਂ ਸਵਰਗ ਦੇ ਰਾਜ ਵਿੱਚ ਕਦੇ ਪ੍ਰਵੇਸ਼ ਨਾ ਕਰ ਸਕੋਗੇ।
Изучить ਮੱਤੀ 18:2-3
4
ਮੱਤੀ 18:4
ਇਸ ਲਈ ਜੋ ਕੋਈ ਆਪਣੇ ਆਪ ਨੂੰ ਇਸ ਬੱਚੇ ਵਾਂਗ ਦੀਨ ਬਣਾਉਂਦਾ ਹੈ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ
Изучить ਮੱਤੀ 18:4
5
ਮੱਤੀ 18:5
ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬੱਚੇ ਨੂੰ ਸਵੀਕਾਰ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ।
Изучить ਮੱਤੀ 18:5
6
ਮੱਤੀ 18:18
“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਉਹ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
Изучить ਮੱਤੀ 18:18
7
ਮੱਤੀ 18:35
ਜੇ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਭਰਾਨੂੰ ਦਿਲੋਂ ਮਾਫ਼ ਨਾ ਕਰੇ ਤਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਇਸੇ ਤਰ੍ਹਾਂ ਕਰੇਗਾ।”
Изучить ਮੱਤੀ 18:35
8
ਮੱਤੀ 18:6
“ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ, ਉਸ ਦੇ ਲਈ ਚੰਗਾ ਹੁੰਦਾ ਕਿ ਉਸ ਦੇ ਗਲ਼ ਦੁਆਲੇ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੋਬ ਦਿੱਤਾ ਜਾਂਦਾ।
Изучить ਮੱਤੀ 18:6
9
ਮੱਤੀ 18:12
ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਭਟਕ ਜਾਵੇ, ਤਾਂ ਉਹ ਨੜ੍ਹਿੰਨਵਿਆਂ ਨੂੰ ਪਹਾੜਾਂ ਉੱਤੇ ਛੱਡ ਕੇ ਉਸ ਭਟਕੀ ਹੋਈ ਨੂੰ ਲੱਭਣ ਨਾ ਜਾਵੇਗਾ?
Изучить ਮੱਤੀ 18:12