1
ਮੱਤੀ 26:41
Punjabi Standard Bible
PSB
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਤਾਂਕਿ ਤੁਸੀਂ ਪਰਤਾਵੇ ਵਿੱਚ ਨਾ ਪਵੋ; ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।”
Сравнить
Изучить ਮੱਤੀ 26:41
2
ਮੱਤੀ 26:38
ਤਦ ਉਸ ਨੇ ਉਨ੍ਹਾਂ ਨੂੰ ਕਿਹਾ,“ਮੇਰਾ ਮਨ ਬਹੁਤ ਉਦਾਸ ਹੈ, ਐਨਾ ਕਿ ਮਰਨ ਦੇ ਦਰਜੇ ਤੱਕ। ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।”
Изучить ਮੱਤੀ 26:38
3
ਮੱਤੀ 26:39
ਫਿਰ ਉਹ ਥੋੜ੍ਹਾ ਅੱਗੇ ਗਿਆ ਅਤੇ ਮੂੰਹ ਪਰਨੇ ਲੰਮੇ ਪੈ ਕੇ ਇਹ ਪ੍ਰਾਰਥਨਾ ਕਰਨ ਲੱਗਾ,“ਹੇ ਮੇਰੇ ਪਿਤਾ, ਜੇ ਸੰਭਵ ਹੋਵੇ ਤਾਂ ਇਹ ਪਿਆਲਾ ਮੇਰੇ ਤੋਂ ਟਲ਼ ਜਾਵੇ; ਤਾਂ ਵੀ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਸਗੋਂ ਉਹ ਜੋ ਤੂੰ ਚਾਹੁੰਦਾ ਹੈਂ।”
Изучить ਮੱਤੀ 26:39
4
ਮੱਤੀ 26:28
ਕਿਉਂਕਿ ਇਹਨੇਮ ਦਾ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
Изучить ਮੱਤੀ 26:28
5
ਮੱਤੀ 26:26
ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਕਿਹਾ,“ਲਵੋ, ਖਾਓ; ਇਹ ਮੇਰਾ ਸਰੀਰ ਹੈ।”
Изучить ਮੱਤੀ 26:26
6
ਮੱਤੀ 26:27
ਫਿਰ ਉਸ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ,“ਤੁਸੀਂ ਸਾਰੇ ਇਸ ਵਿੱਚੋਂ ਪੀਓ
Изучить ਮੱਤੀ 26:27
7
ਮੱਤੀ 26:40
ਫਿਰ ਉਸ ਨੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਕਿਹਾ,“ਕੀ ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
Изучить ਮੱਤੀ 26:40
8
ਮੱਤੀ 26:29
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਮੈਂ ਉਸ ਦਿਨ ਤੱਕ ਦਾਖਰਸ ਕਦੇ ਨਾ ਪੀਵਾਂਗਾ ਜਦੋਂ ਤੱਕ ਮੈਂ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਨਵਾਂ ਨਾ ਪੀਵਾਂ।”
Изучить ਮੱਤੀ 26:29
9
ਮੱਤੀ 26:75
ਤਦ ਪਤਰਸ ਨੂੰ ਉਹ ਗੱਲ ਯਾਦ ਆਈ ਜੋ ਯਿਸੂ ਨੇ ਉਸ ਨੂੰ ਕਹੀ ਸੀ,“ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਤੂੰ ਮੇਰਾ ਇਨਕਾਰ ਕਰੇਂਗਾ!” ਤਦ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
Изучить ਮੱਤੀ 26:75
10
ਮੱਤੀ 26:46
ਉੱਠੋ, ਚੱਲੀਏ! ਵੇਖੋ, ਮੈਨੂੰ ਫੜਵਾਉਣ ਵਾਲਾ ਨੇੜੇ ਆ ਪਹੁੰਚਿਆ ਹੈ।”
Изучить ਮੱਤੀ 26:46
11
ਮੱਤੀ 26:52
ਤਦ ਯਿਸੂ ਨੇ ਉਸ ਨੂੰ ਕਿਹਾ,“ਆਪਣੀ ਤਲਵਾਰ ਮਿਆਨ ਵਿੱਚ ਰੱਖ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਸਭ ਤਲਵਾਰ ਨਾਲ ਨਾਸ ਹੋਣਗੇ।
Изучить ਮੱਤੀ 26:52