1
ਮਰਕੁਸ 10:45
Punjabi Standard Bible
PSB
ਕਿਉਂਕਿ ਮਨੁੱਖ ਦਾ ਪੁੱਤਰ ਵੀ ਸੇਵਾ ਕਰਵਾਉਣ ਲਈ ਨਹੀਂ ਪਰ ਸੇਵਾ ਕਰਨ ਅਤੇ ਬਹੁਤਿਆਂ ਦੇ ਛੁਟਕਾਰੇ ਦਾ ਮੁੱਲ ਤਾਰਨ ਲਈ ਆਪਣੀ ਜਾਨ ਦੇਣ ਵਾਸਤੇ ਆਇਆ।”
Сравнить
Изучить ਮਰਕੁਸ 10:45
2
ਮਰਕੁਸ 10:27
ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਕਿਹਾ,“ਮਨੁੱਖਾਂ ਲਈ ਇਹ ਅਸੰਭਵ ਹੈ ਪਰ ਪਰਮੇਸ਼ਰ ਲਈ ਨਹੀਂ, ਕਿਉਂਕਿ ਪਰਮੇਸ਼ਰ ਲਈ ਸਭ ਕੁਝ ਸੰਭਵ ਹੈ।”
Изучить ਮਰਕੁਸ 10:27
3
ਮਰਕੁਸ 10:52
ਯਿਸੂ ਨੇ ਉਸ ਨੂੰ ਕਿਹਾ,“ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਤਦ ਉਸੇ ਵੇਲੇ ਉਹ ਸੁਜਾਖਾ ਹੋ ਗਿਆ ਅਤੇ ਉਸੇ ਰਾਹ 'ਤੇ ਉਸ ਦੇ ਪਿੱਛੇ ਹੋ ਤੁਰਿਆ।
Изучить ਮਰਕੁਸ 10:52
4
ਮਰਕੁਸ 10:9
ਇਸ ਲਈ ਜਿਸ ਨੂੰ ਪਰਮੇਸ਼ਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਅਲੱਗ ਨਾ ਕਰੇ।”
Изучить ਮਰਕੁਸ 10:9
5
ਮਰਕੁਸ 10:21
ਯਿਸੂ ਨੇ ਉਸ ਵੱਲ ਵੇਖ ਕੇ ਉਸ ਨੂੰ ਪਿਆਰ ਕੀਤਾ ਅਤੇ ਉਸ ਨੂੰ ਕਿਹਾ,“ਤੇਰੇ ਵਿੱਚ ਇੱਕ ਕਮੀ ਹੈ; ਜਾ, ਜੋ ਕੁਝ ਤੇਰੇ ਕੋਲ ਹੈ ਵੇਚ ਅਤੇ ਗਰੀਬਾਂ ਨੂੰ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ,ਮੇਰੇ ਪਿੱਛੇ ਹੋ ਤੁਰ।”
Изучить ਮਰਕੁਸ 10:21
6
ਮਰਕੁਸ 10:51
ਯਿਸੂ ਨੇ ਉਸ ਨੂੰ ਕਿਹਾ,“ਤੂੰ ਕੀ ਚਾਹੁੰਦਾ ਹੈਂ ਕਿ ਮੈਂ ਤੇਰੇ ਲਈ ਕਰਾਂ?” ਉਸ ਅੰਨ੍ਹੇ ਨੇ ਕਿਹਾ, “ਹੇ ਗੁਰੂ, ਇਹ ਕਿ ਮੈਂ ਸੁਜਾਖਾ ਹੋ ਜਾਵਾਂ!”
Изучить ਮਰਕੁਸ 10:51
7
ਮਰਕੁਸ 10:43
ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਸਗੋਂ ਤੁਹਾਡੇ ਵਿੱਚੋਂ ਜੋ ਕੋਈ ਵੱਡਾ ਬਣਨਾ ਚਾਹੁੰਦਾ ਹੈ ਉਹ ਤੁਹਾਡਾ ਸੇਵਕ ਬਣੇ
Изучить ਮਰਕੁਸ 10:43
8
ਮਰਕੁਸ 10:15
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ਰ ਦੇ ਰਾਜ ਨੂੰ ਇੱਕ ਬੱਚੇ ਵਾਂਗ ਸਵੀਕਾਰ ਨਹੀਂ ਕਰਦਾ, ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਗਾ।”
Изучить ਮਰਕੁਸ 10:15
9
ਮਰਕੁਸ 10:31
ਪਰ ਬਹੁਤੇ ਜੋ ਪਹਿਲੇ ਹਨ ਉਹ ਪਿਛਲੇ ਹੋਣਗੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।”
Изучить ਮਰਕੁਸ 10:31
10
ਮਰਕੁਸ 10:6-8
ਪਰ ਪਰਮੇਸ਼ਰ ਨੇ ਸ੍ਰਿਸ਼ਟੀ ਦੇ ਅਰੰਭ ਤੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ। ਇਸੇ ਕਾਰਨ ਮਨੁੱਖ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਸੋ ਹੁਣ ਉਹ ਦੋ ਨਹੀਂ ਸਗੋਂ ਇੱਕ ਸਰੀਰ ਹਨ।
Изучить ਮਰਕੁਸ 10:6-8