1
ਰਸੂਲਾਂ ਦੇ ਕਰਤੱਬ 3:19
ਪਵਿੱਤਰ ਬਾਈਬਲ O.V. Bible (BSI)
PUNOVBSI
ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ
Primerjaj
Razišči ਰਸੂਲਾਂ ਦੇ ਕਰਤੱਬ 3:19
2
ਰਸੂਲਾਂ ਦੇ ਕਰਤੱਬ 3:6
ਪਰ ਪਤਰਸ ਨੇ ਆਖਿਆ, ਸੋਨਾ ਚਾਂਦੀ ਤਾਂ ਮੇਰੇ ਕੋਲ ਨਹੀਂ ਪਰ ਜੋ ਮੇਰੇ ਕੋਲ ਹੈ ਸੋ ਤੈਨੂੰ ਦਿੰਦਾ ਹੈ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!
Razišči ਰਸੂਲਾਂ ਦੇ ਕਰਤੱਬ 3:6
3
ਰਸੂਲਾਂ ਦੇ ਕਰਤੱਬ 3:7-8
ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ ਕੇ ਉਹ ਨੂੰ ਉਠਾਲਿਆ। ਓਸੇ ਵੇਲੇ ਉਹ ਦੇ ਪੈਰ ਅਰ ਗਿੱਟੇ ਤਕੜੇ ਹੋ ਗਏ ਅਤੇ ਉਹ ਕੁੱਦ ਕੇ ਉੱਠ ਖੜਾ ਹੋਇਆ ਅਰ ਤੁਰਨ ਲੱਗਾ ਅਰ ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਹੋਇਆ ਉਨ੍ਹਾਂ ਨਾਲ ਹੈਕਲ ਵਿੱਚ ਗਿਆ
Razišči ਰਸੂਲਾਂ ਦੇ ਕਰਤੱਬ 3:7-8
4
ਰਸੂਲਾਂ ਦੇ ਕਰਤੱਬ 3:16
ਉਹ ਦੇ ਨਾਮ ਉੱਤੇ ਨਿਹਚਾ ਕਰਨ ਕਰਕੇ ਉਹ ਦੇ ਨਾਮ ਹੀ ਨੇ ਐਸ ਮਨੁੱਖ ਨੂੰ ਜਿਹ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਤਕੜਾ ਕੀਤਾ। ਹਾਂ, ਉਸੇ ਨਿਹਚਾ ਨੇ ਜਿਹੜੀ ਉਸ ਦੇ ਦੁਆਰੇ ਤੋਂ ਹੈ ਇਹ ਪੂਰੀ ਤੰਦਰੁਸਤੀ ਤੁਸਾਂ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ
Razišči ਰਸੂਲਾਂ ਦੇ ਕਰਤੱਬ 3:16
Domov
Sveto pismo
Bralni načrti
Videoposnetki