1
ਉਤਪਤ 2:24
ਪਵਿੱਤਰ ਬਾਈਬਲ O.V. Bible (BSI)
PUNOVBSI
ਸੋ ਮਰਦ ਆਪਣੇ ਮਾਪੇ ਛੱਡਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਇੱਕ ਸਰੀਰ ਹੋਣਗੇ
Primerjaj
Razišči ਉਤਪਤ 2:24
2
ਉਤਪਤ 2:18
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਭਈ ਚੰਗਾ ਨਹੀਂ ਕਿ ਆਦਮੀ ਇਕੱਲਾ ਰਹੇ ਸੋ ਮੈਂ ਉਹ ਦੇ ਲਈ ਉਹ ਦੇ ਵਾਂਙੁ ਇੱਕ ਸਹਾਇਕਣ ਬਣਾਵਾਂਗਾ
Razišči ਉਤਪਤ 2:18
3
ਉਤਪਤ 2:7
ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਰੱਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਣ ਦਾ ਸਾਹ ਫੂਕਿਆ ਸੋ ਆਦਮੀ ਜੀਉਂਦੀ ਜਾਨ ਹੋ ਗਿਆ
Razišči ਉਤਪਤ 2:7
4
ਉਤਪਤ 2:23
ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ ਸੋ ਇਹ ਇਸ ਕਾਰਨ ਨਾਰੀ ਆਖਵਾਏਗੀ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ
Razišči ਉਤਪਤ 2:23
5
ਉਤਪਤ 2:3
ਤਾਂ ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਹ ਨੂੰ ਏਸ ਲਈ ਪਵਿੱਤ੍ਰ ਠਹਿਰਾਇਆ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਪਰਮੇਸ਼ੁਰ ਨੇ ਉਤਪਤ ਕਰਕੇ ਬਣਾਇਆ ਸੀ ਉਹ ਵੇਹਲਾ ਹੋ ਗਿਆ।।
Razišči ਉਤਪਤ 2:3
6
ਉਤਪਤ 2:25
ਅਤੇ ਮਰਦ ਅਰ ਉਹ ਦੀ ਤੀਵੀਂ ਦੋਵੇਂ ਨੰਗੇ ਸਨ ਪਰ ਸੰਗਦੇ ਨਹੀਂ ਸਨ ।
Razišči ਉਤਪਤ 2:25
Domov
Sveto pismo
Bralni načrti
Videoposnetki