1
ਉਤਪਤ 4:7
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਜੇ ਤੂੰ ਭਲਾ ਕਰੇ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।”
Yenzanisa
Ongorora {{vhesi}}
2
ਉਤਪਤ 4:26
ਸੇਥ ਦਾ ਵੀ ਇੱਕ ਪੁੱਤਰ ਸੀ ਅਤੇ ਉਸ ਨੇ ਉਸ ਦਾ ਨਾਮ ਅਨੋਸ਼ ਰੱਖਿਆ। ਉਸ ਸਮੇਂ ਲੋਕ ਯਾਹਵੇਹ ਦੇ ਨਾਮ ਨੂੰ ਪੁਕਾਰਣ ਲੱਗੇ।
3
ਉਤਪਤ 4:9
ਤਦ ਯਾਹਵੇਹ ਨੇ ਕਾਇਨ ਨੂੰ ਕਿਹਾ, “ਤੇਰਾ ਭਰਾ ਹਾਬਲ ਕਿੱਥੇ ਹੈ?” ਉਸਨੇ ਜਵਾਬ ਦਿੱਤਾ, “ਮੈਂ ਨਹੀਂ ਜਾਣਦਾ, ਕੀ ਮੈਂ ਆਪਣੇ ਭਰਾ ਦਾ ਰੱਖਿਅਕ ਹਾਂ?”
4
ਉਤਪਤ 4:10
ਯਾਹਵੇਹ ਨੇ ਕਿਹਾ, “ਤੂੰ ਕੀ ਕੀਤਾ ਹੈ? ਸੁਣ! ਤੇਰੇ ਭਰਾ ਦਾ ਲਹੂ ਧਰਤੀ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।
5
ਉਤਪਤ 4:15
ਪਰ ਯਾਹਵੇਹ ਨੇ ਉਸ ਨੂੰ ਕਿਹਾ, “ਨਹੀਂ, ਜਿਹੜਾ ਵੀ ਕਾਇਨ ਨੂੰ ਮਾਰੇ, ਉਸ ਕੋਲੋ ਸੱਤ ਗੁਣਾ ਬਦਲਾ ਲਿਆਂ ਜਾਵੇਗਾ।” ਫਿਰ ਯਾਹਵੇਹ ਨੇ ਕਾਇਨ ਉੱਤੇ ਇੱਕ ਨਿਸ਼ਾਨ ਲਗਾ ਦਿੱਤਾ ਤਾਂ ਜੋ ਕੋਈ ਵੀ ਉਸਨੂੰ ਲੱਭ ਨਾ ਸਕੇ ਉਸਨੂੰ ਮਾਰ ਨਾ ਦੇਵੇ।
Pekutangira
Bhaibheri
Zvirongwa
Mavideo