1
ਰਸੂਲਾਂ 12:5
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਕਲੀਸਿਆ ਦਿਲੋਂ ਉਸ ਲਈ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰ ਰਹੀ ਸੀ।
Krahaso
Eksploroni ਰਸੂਲਾਂ 12:5
2
ਰਸੂਲਾਂ 12:7
ਅਚਾਨਕ ਪ੍ਰਭੂ ਦਾ ਇੱਕ ਸਵਰਗਦੂਤ ਪ੍ਰਗਟ ਹੋਇਆ ਅਤੇ ਜੇਲ੍ਹ ਦੀ ਕੋਠੜੀ ਵਿੱਚ ਇੱਕ ਚਾਨਣ ਚਮਕਿਆ। ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ। ਉਸ ਨੇ ਕਿਹਾ, “ਜਲਦੀ, ਉੱਠ!” ਅਤੇ ਜੰਜ਼ੀਰਾਂ ਪਤਰਸ ਦੀਆਂ ਗੁੱਟਾਂ ਤੋਂ ਡਿੱਗ ਪਈਆਂ।
Eksploroni ਰਸੂਲਾਂ 12:7