1
ਹਿਜ਼ਕੀਏਲ 13:3
ਪੰਜਾਬੀ ਮੌਜੂਦਾ ਤਰਜਮਾ
PCB
ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੀ ਆਤਮਾ ਦੀ ਪਾਲਣਾ ਕਰਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ!
Krahaso
Eksploroni ਹਿਜ਼ਕੀਏਲ 13:3
2
ਹਿਜ਼ਕੀਏਲ 13:6
ਉਹਨਾਂ ਨੇ ਝੂਠੇ ਦਰਸ਼ਣ ਵੇਖੇ ਅਤੇ ਉਹਨਾਂ ਨੇ ਝੂਠੀਆਂ ਭਵਿੱਖਬਾਣੀਆਂ ਕੀਤੀਆਂ। ਹਾਲਾਂਕਿ ਯਾਹਵੇਹ ਨੇ ਉਹਨਾਂ ਨੂੰ ਨਹੀਂ ਭੇਜਿਆ ਪਰ ਫਿਰ ਵੀ ਉਹ ਕਹਿੰਦੇ ਹਨ, “ਯਾਹਵੇਹ ਇਹ ਘੋਸ਼ਣਾ ਕਰਦਾ ਹੈ,” ਅਤੇ ਉਹ ਲੋਕਾਂ ਨੂੰ ਆਸ ਦਿਵਾਉਂਦੇ ਹਨ ਕਿ ਉਹਨਾਂ ਦੀ ਭਵਿੱਖਬਾਣੀ ਪੂਰੀ ਹੋ ਜਾਵੇਗੀ।
Eksploroni ਹਿਜ਼ਕੀਏਲ 13:6