1
ਹਿਜ਼ਕੀਏਲ 16:49
ਪੰਜਾਬੀ ਮੌਜੂਦਾ ਤਰਜਮਾ
PCB
“ ‘ਹੁਣ ਤੇਰੀ ਭੈਣ ਸੋਦੋਮ ਦਾ ਇਹ ਪਾਪ ਸੀ: ਉਹ ਅਤੇ ਉਸ ਦੀਆਂ ਧੀਆਂ ਹੰਕਾਰੀ, ਬਹੁਤ ਜ਼ਿਆਦਾ ਅਤੇ ਬੇਫਿਕਰ ਸਨ; ਉਹਨਾਂ ਨੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਨਹੀਂ ਕੀਤੀ।
Krahaso
Eksploroni ਹਿਜ਼ਕੀਏਲ 16:49
2
ਹਿਜ਼ਕੀਏਲ 16:60
ਫਿਰ ਵੀ ਮੈਂ ਉਸ ਨੇਮ ਨੂੰ ਚੇਤੇ ਰੱਖਾਂਗਾ ਜੋ ਮੈਂ ਤੇਰੇ ਨਾਲ ਤੇਰੀ ਜਵਾਨੀ ਦੇ ਦਿਨਾਂ ਵਿੱਚ ਕੀਤਾ ਸੀ, ਅਤੇ ਮੈਂ ਤੇਰੇ ਨਾਲ ਇੱਕ ਸਦੀਵੀ ਨੇਮ ਕਾਇਮ ਕਰਾਂਗਾ।
Eksploroni ਹਿਜ਼ਕੀਏਲ 16:60