1
ਹਿਜ਼ਕੀਏਲ 22:30
ਪੰਜਾਬੀ ਮੌਜੂਦਾ ਤਰਜਮਾ
PCB
“ਮੈਂ ਉਹਨਾਂ ਵਿੱਚੋਂ ਕਿਸੇ ਨੂੰ ਲੱਭਿਆ ਜੋ ਕੰਧ ਨੂੰ ਬਣਾਵੇ ਅਤੇ ਜ਼ਮੀਨ ਦੀ ਤਰਫ਼ੋਂ ਮੇਰੇ ਸਾਹਮਣੇ ਖਲੋਵੇ ਤਾਂ ਜੋ ਮੈਨੂੰ ਇਸ ਨੂੰ ਤਬਾਹ ਨਾ ਕਰਨਾ ਪਵੇ, ਪਰ ਮੈਨੂੰ ਕੋਈ ਨਹੀਂ ਮਿਲਿਆ।
Krahaso
Eksploroni ਹਿਜ਼ਕੀਏਲ 22:30
2
ਹਿਜ਼ਕੀਏਲ 22:31
ਇਸ ਲਈ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਡੋਲ੍ਹ ਦਿਆਂਗਾ ਅਤੇ ਆਪਣੇ ਅੱਗ ਦੇ ਕ੍ਰੋਧ ਨਾਲ ਉਹਨਾਂ ਨੂੰ ਭਸਮ ਕਰ ਦਿਆਂਗਾ, ਉਹ ਸਭ ਕੁਝ ਉਹਨਾਂ ਦੇ ਆਪਣੇ ਸਿਰਾਂ ਉੱਤੇ ਲਿਆਵਾਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”
Eksploroni ਹਿਜ਼ਕੀਏਲ 22:31