1
ਹਿਜ਼ਕੀਏਲ 23:49
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋਗੀਆਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਹੀ ਹਾਂ ਸਰਬਸ਼ਕਤੀਮਾਨ ਯਾਹਵੇਹ ਹਾਂ।”
Krahaso
Eksploroni ਹਿਜ਼ਕੀਏਲ 23:49
2
ਹਿਜ਼ਕੀਏਲ 23:35
“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਤੁਸੀਂ ਮੈਨੂੰ ਭੁੱਲ ਗਏ ਹੋ ਅਤੇ ਮੇਰੇ ਤੋਂ ਮੂੰਹ ਮੋੜ ਲਿਆ ਹੈ, ਇਸ ਲਈ ਤੈਨੂੰ ਆਪਣੀ ਲੁੱਚਪੁਣਾ ਅਤੇ ਵਿਭਚਾਰ ਦੇ ਨਤੀਜੇ ਭੁਗਤਣੇ ਪੈਣਗੇ।”
Eksploroni ਹਿਜ਼ਕੀਏਲ 23:35