1
ਰੋਮਿਆਂ 9:16
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਇਹ ਮਨੁੱਖੀ ਇੱਛਾ ਜਾਂ ਕੋਸ਼ਿਸ਼ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਦਯਾ ਉੱਤੇ ਨਿਰਭਰ ਕਰਦਾ ਹੈ।
Krahaso
Eksploroni ਰੋਮਿਆਂ 9:16
2
ਰੋਮਿਆਂ 9:15
ਕਿਉਂਕਿ ਪਰਮੇਸ਼ਵਰ ਮੋਸ਼ੇਹ ਨੂੰ ਕਹਿੰਦਾ ਹੈ, “ਮੈਂ ਉਸ ਉੱਤੇ ਦਯਾ ਕਰਾਂਗਾ ਜਿਸ ਉੱਤੇ ਮੈਂ ਦਯਾ ਕੀਤੀ ਹੈ, ਅਤੇ ਮੈਂ ਉਸ ਉੱਤੇ ਤਰਸ ਕਰਾਂਗਾ ਜਿਸ ਉੱਤੇ ਮੈਨੂੰ ਤਰਸ ਆਉਂਦਾ ਹੈ।”
Eksploroni ਰੋਮਿਆਂ 9:15
3
ਰੋਮਿਆਂ 9:20
ਤੁਸੀਂ ਕੌਣ ਹੋ ਜੋ ਪਰਮੇਸ਼ਵਰ ਨਾਲ ਬਹਿਸ ਕਰਨ ਦੀ ਹਿੰਮਤ ਕਰੋ? ਕੀ ਕੋਈ ਚੀਜ਼ ਕਦੇ ਆਪਣੇ ਸਿਰਜਣਹਾਰ ਨੂੰ ਪੁੱਛ ਸਕਦੀ ਹੈ, “ਤੂੰ ਮੈਨੂੰ ਇਸ ਤਰ੍ਹਾਂ ਕਿਉਂ ਬਣਾਇਆ ਹੈ?”
Eksploroni ਰੋਮਿਆਂ 9:20
4
ਰੋਮਿਆਂ 9:18
ਇਸ ਲਈ ਪਰਮੇਸ਼ਵਰ ਆਪਣੀ ਇੱਛਾ ਦੇ ਅਨੁਸਾਰ ਆਪਣੇ ਚੁਣੇ ਹੋਇਆ ਤੇ ਆਪਣੀ ਦਯਾ ਕਰਦਾ ਹੈ ਅਤੇ ਜਿਹਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖ਼ਤੀ ਕਰਦਾ ਹੈ।
Eksploroni ਰੋਮਿਆਂ 9:18
5
ਰੋਮਿਆਂ 9:21
ਕੀ ਘੁਮਿਆਰ ਨੂੰ ਇਹ ਅਧਿਕਾਰ ਨਹੀਂ ਕਿ ਇੱਕੋ ਮਿੱਟੀ ਵਿਚੋਂ ਕੁਝ ਬਰਤਨ ਖਾਸ ਮਕਸਦ ਲਈ ਬਣਾਵੇ ਅਤੇ ਕੁਝ ਆਮ ਵਰਤੋਂ ਲਈ?
Eksploroni ਰੋਮਿਆਂ 9:21