1
ਉਤਪਤ 37:5
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਯੋਸੇਫ਼ ਨੇ ਇੱਕ ਸੁਪਨਾ ਵੇਖਿਆ ਅਤੇ ਜਦੋਂ ਉਸ ਨੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਤੋਂ ਹੋਰ ਵੀ ਨਫ਼ਰਤ ਕਰਨ ਲੱਗੇ।
Krahaso
Eksploroni ਉਤਪਤ 37:5
2
ਉਤਪਤ 37:3
ਹੁਣ ਇਸਰਾਏਲ ਯੋਸੇਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਬੁਢਾਪੇ ਵਿੱਚ ਜੰਮਿਆ ਸੀ ਅਤੇ ਉਸਨੇ ਉਸਦੇ ਲਈ ਇੱਕ ਸਜਾਵਟੀ ਚੋਗਾ ਬਣਾਇਆ।
Eksploroni ਉਤਪਤ 37:3
3
ਉਤਪਤ 37:4
ਜਦੋਂ ਉਹ ਦੇ ਭਰਾਵਾਂ ਨੇ ਵੇਖਿਆ ਕਿ ਉਹਨਾਂ ਦਾ ਪਿਤਾ ਉਸ ਨੂੰ ਉਹਨਾਂ ਸਾਰਿਆਂ ਨਾਲੋਂ ਵੱਧ ਪਿਆਰ ਕਰਦਾ ਹੈ, ਤਾਂ ਉਹ ਉਸ ਨਾਲ ਵੈਰ ਕਰਨ ਲੱਗ ਪਏ ਅਤੇ ਉਹ ਉਸ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
Eksploroni ਉਤਪਤ 37:4
4
ਉਤਪਤ 37:9
ਫਿਰ ਉਸ ਨੂੰ ਇੱਕ ਹੋਰ ਸੁਪਨਾ ਆਇਆ ਅਤੇ ਉਸ ਨੇ ਆਪਣੇ ਭਰਾਵਾਂ ਨੂੰ ਦੱਸਿਆ, “ਮੈਂ ਇੱਕ ਹੋਰ ਸੁਪਨਾ ਵੇਖਿਆ ਜਿਸ ਵਿੱਚ ਇਸ ਵਾਰ ਸੂਰਜ ਅਤੇ ਚੰਦ ਅਤੇ ਗਿਆਰਾਂ ਤਾਰੇ ਮੇਰੇ ਅੱਗੇ ਝੁਕ ਰਹੇ ਸਨ।”
Eksploroni ਉਤਪਤ 37:9
5
ਉਤਪਤ 37:11
ਉਹ ਦੇ ਭਰਾ ਉਸ ਨਾਲ ਈਰਖਾ ਕਰਦੇ ਸਨ ਪਰ ਉਹ ਦੇ ਪਿਤਾ ਨੇ ਗੱਲ ਨੂੰ ਚੇਤੇ ਰੱਖਿਆ।
Eksploroni ਉਤਪਤ 37:11
6
ਉਤਪਤ 37:6-7
ਉਸ ਨੇ ਉਹਨਾਂ ਨੂੰ ਆਖਿਆ, “ਇਹ ਸੁਪਨਾ ਸੁਣੋ ਜੋ ਮੈਂ ਵੇਖਿਆ ਸੀ। ਅਸੀਂ ਖੇਤ ਵਿੱਚ ਪੂਲੇ ਬੰਨ੍ਹ ਰਹੇ ਸੀ ਕਿ ਅਚਾਨਕ ਮੇਰੀ ਪੂਲੀ ਉੱਠੀ ਅਤੇ ਸਿੱਧੀ ਖੜ੍ਹੀ ਹੋ ਗਈ ਅਤੇ ਤੁਹਾਡੀਆਂ ਪੂਲੀਆਂ ਮੇਰੇ ਦੁਆਲੇ ਇਕੱਠੀਆਂ ਹੋ ਗਈਆਂ ਅਤੇ ਮੇਰੀ ਪੂਲੀ ਅੱਗੇ ਝੁਕ ਗਈਆਂ।”
Eksploroni ਉਤਪਤ 37:6-7
7
ਉਤਪਤ 37:20
“ਆਓ, ਹੁਣ ਅਸੀਂ ਉਸ ਨੂੰ ਮਾਰ ਦੇਈਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਕਹੀਏ ਕਿ ਇੱਕ ਭਿਆਨਕ ਜਾਨਵਰ ਉਸ ਨੂੰ ਖਾ ਗਿਆ ਹੈ। ਫਿਰ ਅਸੀਂ ਦੇਖਾਂਗੇ ਕਿ ਉਸਦੇ ਸੁਪਨਿਆਂ ਦਾ ਕੀ ਹੁੰਦਾ ਹੈ।”
Eksploroni ਉਤਪਤ 37:20
8
ਉਤਪਤ 37:28
ਸੋ ਜਦੋਂ ਮਿਦਯਾਨੀ ਵਪਾਰੀ ਆਏ, ਤਾਂ ਉਸ ਦੇ ਭਰਾਵਾਂ ਨੇ ਯੋਸੇਫ਼ ਨੂੰ ਟੋਏ ਵਿੱਚੋਂ ਬਾਹਰ ਕੱਢਿਆ ਅਤੇ ਉਸ ਨੂੰ ਚਾਂਦੀ ਦੇ ਵੀਹ ਸਿੱਕਿਆ ਵਿੱਚ ਇਸਮਾਏਲੀਆਂ ਦੇ ਹੱਥ ਵੇਚ ਦਿੱਤਾ ਅਤੇ ਉਹ ਉਸ ਨੂੰ ਮਿਸਰ ਵਿੱਚ ਲੈ ਗਏ।
Eksploroni ਉਤਪਤ 37:28
9
ਉਤਪਤ 37:19
ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਉਹ ਸੁਪਨਾ ਵੇਖਣ ਵਾਲਾ ਆ ਰਿਹਾ!”
Eksploroni ਉਤਪਤ 37:19
10
ਉਤਪਤ 37:18
ਪਰ ਉਹਨਾਂ ਨੇ ਉਹ ਨੂੰ ਦੂਰੋਂ ਵੇਖਿਆ ਅਤੇ ਉਹ ਦੇ ਪਹੁੰਚਣ ਤੋਂ ਪਹਿਲਾਂ ਉਹ ਨੂੰ ਮਾਰਨ ਦੀ ਵਿਉਂਤ ਬਣਾਈ।
Eksploroni ਉਤਪਤ 37:18
11
ਉਤਪਤ 37:22
“ਕੋਈ ਵੀ ਖੂਨ ਨਾ ਵਹਾਓ। ਉਸ ਨੂੰ ਇੱਥੇ ਉਜਾੜ ਵਿੱਚ ਇਸ ਟੋਏ ਵਿੱਚ ਸੁੱਟ ਦਿਓ, ਪਰ ਉਸ ਨੂੰ ਹੱਥ ਨਾ ਲਾਓ।” ਰਊਬੇਨ ਨੇ ਇਹ ਇਸ ਲਈ ਕਿਹਾ ਤਾਂ ਜੋ ਉਸਨੂੰ ਉਹਨਾਂ ਤੋਂ ਛੁਡਾ ਕੇ ਉਸਦੇ ਪਿਤਾ ਕੋਲ ਵਾਪਸ ਪਹੁੰਚਾ ਦੇਵੇ।
Eksploroni ਉਤਪਤ 37:22
Kreu
Bibla
Plane
Video