1
ਉਤਪਤ 38:10
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਜੋ ਕੁਝ ਉਸਨੇ ਕੀਤਾ ਉਹ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਯਾਹਵੇਹ ਨੇ ਉਸਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ।
Krahaso
Eksploroni ਉਤਪਤ 38:10
2
ਉਤਪਤ 38:9
ਪਰ ਓਨਾਨ ਜਾਣਦਾ ਸੀ ਕਿ ਬੱਚਾ ਉਸਦਾ ਨਹੀਂ ਹੋਵੇਗਾ ਇਸ ਲਈ ਜਦੋਂ ਵੀ ਉਹ ਆਪਣੇ ਭਰਾ ਦੀ ਪਤਨੀ ਨਾਲ ਸੌਂਦਾ ਸੀ, ਉਸਨੇ ਆਪਣੇ ਭਰਾ ਲਈ ਔਲਾਦ ਪ੍ਰਦਾਨ ਕਰਨ ਤੋਂ ਬਚਣ ਲਈ ਆਪਣਾ ਵੀਰਜ ਜ਼ਮੀਨ ਉੱਤੇ ਸੁੱਟ ਦਿੱਤਾ ਸੀ।
Eksploroni ਉਤਪਤ 38:9
Kreu
Bibla
Plane
Video