1
ਰੋਮਿਆਂ 3:23-24
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਸਾਰਿਆਂ ਨੇ ਪਾਪ ਕੀਤਾ ਹੈ ਅਤੇ ਉਹ ਪਰਮੇਸ਼ਵਰ ਦੀ ਮਹਿਮਾ ਤੋਂ ਵਾਂਝੇ ਹਨ, ਪਰ ਪਰਮੇਸ਼ਵਰ ਦੀ ਮੁ਼ਫ਼ਤ ਕਿਰਪਾ ਦੇ ਰਾਹੀ ਉਸ ਛੁਟਕਾਰੇ ਦੇ ਰਾਹੀ ਜੋ ਮਸੀਹ ਯਿਸ਼ੂ ਵਿੱਚ ਹੁੰਦਾ ਹੈ ਸਭ ਧਰਮੀ ਠਹਿਰਾਏ ਗਏ ਹਨ।
Krahaso
Eksploroni ਰੋਮਿਆਂ 3:23-24
2
ਰੋਮਿਆਂ 3:22
ਪਰਮੇਸ਼ਵਰ ਦੀ ਇਹ ਧਾਰਮਿਕਤਾ ਯਿਸ਼ੂ ਮਸੀਹ ਵਿੱਚ ਨਿਹਚਾ ਦੁਆਰਾ ਉਹਨਾਂ ਸਭ ਲੋਕਾਂ ਨੂੰ ਦਿੱਤੀ ਗਈ ਹੈ ਜੋ ਵਿਸ਼ਵਾਸ ਕਰਦੇ ਹਨ। ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ
Eksploroni ਰੋਮਿਆਂ 3:22
3
ਰੋਮਿਆਂ 3:25-26
ਪਰਮੇਸ਼ਵਰ ਨੇ ਯਿਸ਼ੂ ਨੂੰ ਪਾਪ ਦੀ ਬਲੀ ਵਜੋਂ ਪੇਸ਼ ਕੀਤਾ। ਜਦੋਂ ਲੋਕ ਵਿਸ਼ਵਾਸ ਕਰਦੇ ਹਨ ਕਿ ਯਿਸ਼ੂ ਨੇ ਆਪਣਾ ਜੀਵਨ ਕੁਰਬਾਨ ਕੀਤਾ, ਅਤੇ ਆਪਣਾ ਲਹੂ ਵਹਾਇਆ ਤਾਂ ਲੋਕ ਪਰਮੇਸ਼ਵਰ ਨਾਲ ਸੱਚੇ ਬਣ ਜਾਂਦੇ ਹਨ। ਇਹ ਕੁਰਬਾਨੀ ਦਰਸਾਉਂਦੀ ਹੈ ਕਿ ਪਰਮੇਸ਼ਵਰ ਸਹੀ ਸੀ, ਜਦੋਂ ਉਹ ਪਿੱਛੇ ਹਟਿਆ ਅਤੇ ਉਹਨਾਂ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਪਾਪ ਕੀਤੇ ਸਨ। ਪਰਮੇਸ਼ਵਰ ਨੇ ਇਹ ਧਾਰਮਿਕਤਾ ਨੂੰ ਇਸ ਸਮੇਂ ਵਿੱਚ ਦਿਖਾਉਣ ਲਈ ਕੀਤਾ, ਤਾਂ ਜੋ ਉਹ ਵਿਅਕਤੀ ਜੋ ਯਿਸ਼ੂ ਵਿੱਚ ਵਿਸ਼ਵਾਸ ਰੱਖਦਾ ਹੈ ਪਰਮੇਸ਼ਵਰ ਉਸ ਨੂੰ ਧਰਮੀ ਠਹਿਰਾਉਂਦਾ ਹੈ।
Eksploroni ਰੋਮਿਆਂ 3:25-26
4
ਰੋਮਿਆਂ 3:20
ਇਸ ਲਈ, ਕੋਈ ਵੀ ਵਿਅਕਤੀ ਬਿਵਸਥਾ ਦੇ ਕੰਮਾਂ ਦੁਆਰਾ ਪਰਮੇਸ਼ਵਰ ਦੀ ਨਜ਼ਰ ਵਿੱਚ ਧਰਮੀ ਨਹੀਂ ਠਹਿਰਾਇਆ ਜਾਵੇਗਾ; ਇਸ ਦੀ ਬਜਾਏ, ਬਿਵਸਥਾ ਦੁਆਰਾ ਅਸੀਂ ਆਪਣੇ ਪਾਪ ਬਾਰੇ ਜਾਣੂ ਹੁੰਦੇ ਹਾਂ।
Eksploroni ਰੋਮਿਆਂ 3:20
5
ਰੋਮਿਆਂ 3:10-12
ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: ਕੋਈ ਵੀ ਧਰਮੀ ਨਹੀਂ, ਇੱਕ ਵੀ ਨਹੀਂ; ਕੋਈ ਵੀ ਨਹੀਂ ਜੋ ਸਮਝਦਾ; ਕੋਈ ਵੀ ਨਹੀਂ ਜੋ ਪਰਮੇਸ਼ਵਰ ਨੂੰ ਭਾਲਦਾ ਹੈ। ਸਾਰੇ ਪਰਮੇਸ਼ਵਰ ਤੋਂ ਦੂਰ ਹਨ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ।
Eksploroni ਰੋਮਿਆਂ 3:10-12
6
ਰੋਮਿਆਂ 3:28
ਕਿਉਂ ਜੋ ਅਸੀਂ ਮੰਨਦੇ ਹਾਂ ਕਿ ਇੱਕ ਵਿਅਕਤੀ ਬਿਵਸਥਾ ਦੇ ਕੰਮਾਂ ਤੋਂ ਇਲਾਵਾ ਵਿਸ਼ਵਾਸ ਦੁਆਰਾ ਧਰਮੀ ਬਣਾਇਆ ਜਾਦਾਂ ਹੈ।
Eksploroni ਰੋਮਿਆਂ 3:28
7
ਰੋਮਿਆਂ 3:4
ਬਿਲਕੁਲ ਨਹੀਂ! ਪਰਮੇਸ਼ਵਰ ਸੱਚਾ ਹੋਵੇ ਅਤੇ ਹਰ ਇਨਸਾਨ ਝੂਠਾ ਹੋਵੇ। ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਹੈ: “ਤਾਂ ਜੋ ਤੁਸੀਂ ਬੋਲਣ ਵੇਲੇ ਸਹੀ ਸਿੱਧ ਹੋ ਸਕੋ ਅਤੇ ਜਦੋਂ ਤੁਸੀਂ ਨਿਆਂ ਕਰੋ ਤਾਂ ਜਿੱਤ ਪ੍ਰਾਪਤ ਕਰੋ।”
Eksploroni ਰੋਮਿਆਂ 3:4
Kreu
Bibla
Plane
Video