Logoja YouVersion
Ikona e kërkimit

ਰਸੂਲਾਂ 11:17-18

ਰਸੂਲਾਂ 11:17-18 PCB

ਪਰਮੇਸ਼ਵਰ ਨੇ ਉਨ੍ਹਾਂ ਗ਼ੈਰ-ਯਹੂਦੀਆਂ ਨੂੰ ਉਹੀ ਪਵਿੱਤਰ ਆਤਮਾ ਦਿੱਤਾ ਜੋ ਉਸ ਨੇ ਸਾਨੂੰ ਪ੍ਰਭੂ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਤੋਂ ਬਾਅਦ ਦਿੱਤਾ, ਮੈਂ ਪਰਮੇਸ਼ਵਰ ਨੂੰ ਕਿਵੇਂ ਕਹਿ ਸਕਦਾ ਹਾਂ ਕਿ ਉਸ ਨੇ ਗਲਤ ਕੀਤਾ ਹੈ ਜਦੋਂ ਉਸ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦਿੱਤਾ?” ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਾ ਹੋਇਆ ਅਤੇ ਉਨ੍ਹਾਂ ਨੇ ਪਰਮੇਸ਼ਵਰ ਦੀ ਉਸਤਤ ਕਰਦਿਆਂ ਕਿਹਾ, “ਤਾਂ ਫਿਰ ਪਰਾਈਆਂ ਕੌਮਾਂ ਨੂੰ ਵੀ ਪਰਮੇਸ਼ਵਰ ਨੇ ਤੋਬਾ ਕਰਨ ਦੀ ਦਾਤ ਬਖਸ਼ੀ ਜਿਹੜੀ ਜ਼ਿੰਦਗੀ ਵੱਲ ਨੂੰ ਲੈ ਜਾਂਦੀ ਹੈ।”