Logoja YouVersion
Ikona e kërkimit

ਹਿਜ਼ਕੀਏਲ 15:7

ਹਿਜ਼ਕੀਏਲ 15:7 PCB

ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।