Logoja YouVersion
Ikona e kërkimit

ਯੋਨਾਹ 4:2

ਯੋਨਾਹ 4:2 PCB

ਉਸ ਨੇ ਯਾਹਵੇਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਾਹਵੇਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਿਆਲੂ ਪਰਮੇਸ਼ਵਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।