Logoja YouVersion
Ikona e kërkimit

1 ਕੁਰਿੰਥੀਆਂ 11:25-26

1 ਕੁਰਿੰਥੀਆਂ 11:25-26 OPCV

ਇਸੇ ਤਰ੍ਹਾਂ, ਭੋਜਨ ਤੋਂ ਬਾਅਦ ਉਸ ਨੇ ਪਿਆਲਾ ਵੀ ਲਿਆ ਅਤੇ ਕਿਹਾ, “ਇਹ ਪਿਆਲਾ ਮੇਰੇ ਲਹੂ ਵਿੱਚ ਨਵੀਂ ਵਾਚਾ ਹੈ; ਜਦੋਂ ਵੀ ਕਦੇ ਤੁਸੀਂ ਇਹ ਪੀਓ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।” ਕਿਉਂਕਿ ਜਦ ਕਦੇ ਵੀ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਪਿਆਲਾ ਪੀਂਦੇ ਹੋ, ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਹੋ ਜਦੋਂ ਤੱਕ ਉਹ ਵਾਪਸ ਨਹੀਂ ਆ ਜਾਂਦਾ।