1 ਕੁਰਿੰਥੀਆਂ 11:28-29
1 ਕੁਰਿੰਥੀਆਂ 11:28-29 OPCV
ਹਰ ਕੋਈ ਪਹਿਲਾਂ ਆਪਣੇ ਆਪ ਨੂੰ ਪਰਖੇ ਅਤੇ ਫਿਰ ਇਸ ਰੋਟੀ ਵਿੱਚੋਂ ਖਾਵੇ ਅਤੇ ਪਿਆਲੇ ਵਿੱਚੋਂ ਪੀਵੇ। ਉਹਨਾਂ ਲਈ ਜਿਹੜੇ ਖਾਂਦੇ ਅਤੇ ਪੀਂਦੇ ਹਨ ਜੇ ਉਹ ਸਰੀਰ ਦੀ ਜਾਂਚ ਨਹੀਂ ਕਰਦੇ ਤਾਂ ਆਪਣੇ ਉੱਤੇ ਪਰਮੇਸ਼ਵਰ ਦੀ ਸਜ਼ਾ ਲਾ ਕੇ ਖਾਂਦੇ ਅਤੇ ਪੀਂਦੇ ਹਨ।