Logoja YouVersion
Ikona e kërkimit

ਲੂਕਸ 3:16

ਲੂਕਸ 3:16 OPCV

ਯੋਹਨ ਨੇ ਉਨ੍ਹਾਂ ਸਾਰਿਆਂ ਨੂੰ ਉੱਤਰ ਦਿੱਤਾ ਤੇ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।