Logoja YouVersion
Ikona e kërkimit

ਰੋਮਿਆਂ 1:22-23

ਰੋਮਿਆਂ 1:22-23 OPCV

ਹਾਲਾਂਕਿ ਉਹਨਾਂ ਨੇ ਬੁੱਧੀਮਾਨ ਹੋਣ ਦਾ ਦਾਅਵਾ ਕੀਤਾ, ਉਹ ਮੂਰਖ ਬਣ ਗਏ। ਅਤੇ ਮਹਾਨ ਅਤੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨ ਦੀ ਬਜਾਏ ਉਹਨਾਂ ਨਾਸ਼ ਹੋਣ ਵਾਲੇ ਮਨੁੱਖਾਂ ਦੀਆਂ ਬਣਾਈਆਂ ਮੂਰਤੀਆਂ ਅਤੇ ਪੰਛੀਆਂ ਅਤੇ ਜਾਨਵਰਾਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਨੂੰ ਮਹਿਮਾ ਦਿੱਤੀ।