Logoja YouVersion
Ikona e kërkimit

ਰੋਮਿਆਂ 11:17-18

ਰੋਮਿਆਂ 11:17-18 OPCV

ਪਰ ਜੇ ਕੁਝ ਟਹਿਣੀਆਂ ਤੋੜੀਆਂ ਗਈਆਂ ਹਨ ਅਤੇ ਤੁਸੀਂ, ਇੱਕ ਜੰਗਲੀ ਜ਼ੈਤੂਨ ਹੋਣ ਦੇ ਨਾਤੇ, ਉਹਨਾਂ ਵਿੱਚ ਅਤੇ ਉਹਨਾਂ ਦੇ ਨਾਲ, ਜ਼ੈਤੂਨ ਦੇ ਦਰੱਖਤ ਦੀ ਜੜ੍ਹ ਦਾ ਹਿੱਸਾ ਬਣ ਗਏ ਹੋ, ਤਾਂ ਤੁਸੀਂ ਪੌਸ਼ਟਿਕ ਤੱਤ ਦੇ ਹਿੱਸੇਦਾਰ ਬਣ ਗਏ ਹੋ। ਇਸ ਲਈ ਉਹਨਾਂ ਟਹਿਣੀਆਂ ਉੱਤੇ ਮਾਣ ਨਾ ਕਰੋ। ਜੇ ਤੁਸੀਂ ਮਾਣ ਕਰਨਾ ਹੈ ਤਾਂ ਇੱਕ ਗੱਲ ਯਾਦ ਰੱਖੋ ਕਿ ਤੁਸੀਂ ਜੜ੍ਹ ਨਹੀਂ ਹੋ ਜੋ ਪਾਲਣਹਾਰ ਹੈ, ਪਰ ਇਹ ਉਹ ਜੜ੍ਹ ਹੈ ਜੋ ਤੁਹਾਡੀ ਪਾਲਣ ਪੋਸ਼ਣ ਕਰਦੀ ਹੈ।