1
1 ਤਿਮੋਥਿਉਸ 5:8
ਪੰਜਾਬੀ ਮੌਜੂਦਾ ਤਰਜਮਾ
PCB
ਜਿਹੜਾ ਵੀ ਵਿਅਕਤੀ ਆਪਣੇ ਰਿਸ਼ਤੇਦਾਰਾਂ ਅਤੇ ਖ਼ਾਸ ਕਰ ਆਪਣੇ ਪਰਿਵਾਰ ਲਈ ਕੋਈ ਪ੍ਰਬੰਧ ਨਹੀਂ ਕਰਦਾ, ਉਸ ਨੇ ਵਿਸ਼ਵਾਸ ਤੋਂ ਇਨਕਾਰ ਕੀਤਾ ਹੈ ਅਤੇ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।
Uporedi
Istraži 1 ਤਿਮੋਥਿਉਸ 5:8
2
1 ਤਿਮੋਥਿਉਸ 5:1
ਕਿਸੇ ਬਜ਼ੁਰਗ ਆਦਮੀ ਨੂੰ ਸਖ਼ਤੀ ਨਾਲ ਨਾ ਝਿੜਕੀਂ, ਸਗੋਂ ਉਸ ਨੂੰ ਪਿਤਾ ਵਾਂਗਰ ਸਮਝਾਵੀਂ ਅਤੇ ਜੁਆਨਾਂ ਨੂੰ ਭਰਾਵਾਂ ਵਾਂਗ
Istraži 1 ਤਿਮੋਥਿਉਸ 5:1
3
1 ਤਿਮੋਥਿਉਸ 5:17
ਬਜ਼ੁਰਗ ਜੋ ਕਲੀਸਿਆ ਦੇ ਕੰਮਾਂ ਦਾ ਭਾਰ ਚੰਗੀ ਤਰ੍ਹਾਂ ਚੱਕਦੇ ਹਨ ਉਹ ਦੁਗਣੇ ਸਤਿਕਾਰ ਦੇ ਯੋਗ ਹਨ, ਖ਼ਾਸ ਕਰ ਉਹ ਜਿਨ੍ਹਾਂ ਦਾ ਕੰਮ ਪ੍ਰਚਾਰ ਕਰਨਾ ਅਤੇ ਉਪਦੇਸ਼ ਦੇਣਾ ਹੈ।
Istraži 1 ਤਿਮੋਥਿਉਸ 5:17
4
1 ਤਿਮੋਥਿਉਸ 5:22
ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾ ਦੇ ਪਾਪਾਂ ਦਾ ਭਾਗੀਦਾਰ ਨਾ ਬਣਨਾ। ਆਪਣੇ ਆਪ ਨੂੰ ਪਵਿੱਤਰ ਰੱਖ।
Istraži 1 ਤਿਮੋਥਿਉਸ 5:22