1
2 ਤਿਮੋਥਿਉਸ 2:15
ਪੰਜਾਬੀ ਮੌਜੂਦਾ ਤਰਜਮਾ
PCB
ਆਪਣੇ ਆਪ ਨੂੰ ਪਰਮੇਸ਼ਵਰ ਅੱਗੇ ਪ੍ਰਵਾਨ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕਰ, ਇੱਕ ਅਜਿਹਾ ਕਰਮਚਾਰੀ ਜਿਸ ਨੂੰ ਸ਼ਰਮਿੰਦਾ ਹੋਣ ਦੀ ਜ਼ਰੂਰਤ ਨਹੀਂ ਅਤੇ ਜੋ ਸੱਚ ਦੇ ਬਚਨ ਨੂੰ ਸਹੀ ਤਰ੍ਹਾਂ ਸੰਭਾਲਦਾ ਹੈ।
Uporedi
Istraži 2 ਤਿਮੋਥਿਉਸ 2:15
2
2 ਤਿਮੋਥਿਉਸ 2:22
ਜਵਾਨੀ ਦੀਆਂ ਭੈੜੀਆਂ ਇੱਛਾਵਾਂ ਤੋਂ ਭੱਜ ਅਤੇ ਉਹਨਾਂ ਨਾਲ ਰਲ ਕੇ, ਧਰਮ, ਵਿਸ਼ਵਾਸ, ਪਿਆਰ ਅਤੇ ਸ਼ਾਂਤੀ ਦਾ ਪਿੱਛਾ ਕਰ ਜੋ ਪ੍ਰਭੂ ਨੂੰ ਸੱਚੇ ਦਿਲੋਂ ਪੁਕਾਰਦੇ ਹਨ।
Istraži 2 ਤਿਮੋਥਿਉਸ 2:22
3
2 ਤਿਮੋਥਿਉਸ 2:24
ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
Istraži 2 ਤਿਮੋਥਿਉਸ 2:24
4
2 ਤਿਮੋਥਿਉਸ 2:13
ਭਾਵੇਂ ਅਸੀਂ ਬੇਵਫ਼ਾ ਹੋਈਏ, ਤਾਂ ਵੀ ਮਸੀਹ ਵਫ਼ਾਦਾਰ ਰਹੇਗਾ, ਕਿਉਂਕਿ ਉਹ ਆਪਣੇ ਆਪ ਤੋਂ ਇਨਕਾਰ ਨਹੀਂ ਕਰ ਸਕਦਾ।
Istraži 2 ਤਿਮੋਥਿਉਸ 2:13
5
2 ਤਿਮੋਥਿਉਸ 2:25
ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਦੇਈ, ਇਸ ਉਮੀਦ ਵਿੱਚ ਕਿ ਪਰਮੇਸ਼ਵਰ ਉਹਨਾਂ ਨੂੰ ਤੋਬਾ ਵੱਲ ਮੋੜੇ ਤਾਂ ਜੋ ਉਹ ਸੱਚਾਈ ਦਾ ਗਿਆਨ ਪ੍ਰਾਪਤ ਕਰਨ
Istraži 2 ਤਿਮੋਥਿਉਸ 2:25
6
2 ਤਿਮੋਥਿਉਸ 2:16
ਸੰਸਾਰਿਕ ਗੱਲਾਂ ਤੋਂ ਬਚੋ, ਕਿਉਂਕਿ ਇਹ ਲੋਕਾਂ ਨੂੰ ਜੋ ਇਸ ਵਿੱਚ ਉਲਝਦੇ ਹਨ ਅਗਾਹਾਂ ਹੀ ਅਗਾਹਾਂ ਅਭਗਤੀ ਵਿੱਚ ਲੈ ਜਾਵੇਗੀ।
Istraži 2 ਤਿਮੋਥਿਉਸ 2:16