1
ਰਸੂਲਾਂ 22:16
ਪੰਜਾਬੀ ਮੌਜੂਦਾ ਤਰਜਮਾ
PCB
ਅਤੇ ਹੁਣ ਤੂੰ ਕਿਸ ਲਈ ਉਡੀਕ ਕਰ ਰਿਹਾ? ਉੱਠ, ਬਪਤਿਸਮਾ ਲੈ ਅਤੇ ਉਸ ਦੇ ਨਾਮ ਨੂੰ ਪੁਕਾਰਦੇ ਹੋਏ, ਆਪਣੇ ਪਾਪਾਂ ਨੂੰ ਧੋ ਸੁੱਟ।’
Uporedi
Istraži ਰਸੂਲਾਂ 22:16
2
ਰਸੂਲਾਂ 22:14
“ਫਿਰ ਉਸ ਨੇ ਕਿਹਾ: ‘ਸਾਡੇ ਪੁਰਖਿਆਂ ਦੇ ਪਰਮੇਸ਼ਵਰ ਨੇ ਤੈਨੂੰ ਉਸ ਦੀ ਇੱਛਾ ਜਾਣਨ, ਅਤੇ ਧਰਮੀ ਨੂੰ ਵੇਖਣ ਅਤੇ ਉਸ ਦੇ ਮੂੰਹੋਂ ਸ਼ਬਦ ਸੁਣਨ ਲਈ ਚੁਣਿਆ ਹੈ।
Istraži ਰਸੂਲਾਂ 22:14
3
ਰਸੂਲਾਂ 22:15
ਤੂੰ ਸਾਰੇ ਲੋਕਾਂ ਵਿੱਚ ਪਰਮੇਸ਼ਵਰ ਦਾ ਗਵਾਹ ਹੋਵੇਗਾ ਜੋ ਤੂੰ ਵੇਖਿਆ ਅਤੇ ਸੁਣਿਆ ਹੈ।
Istraži ਰਸੂਲਾਂ 22:15