1
ਇਬਰਾਨੀਆਂ 2:18
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂਕਿ ਜਦੋਂ ਯਿਸ਼ੂ ਪਰਖਿਆ ਗਿਆ ਸੀ ਤਾਂ ਉਸ ਨੇ ਆਪ ਵੀ ਦੁੱਖ ਝੱਲਿਆ ਸੀ, ਉਹ ਉਹਨਾਂ ਲੋਕਾਂ ਦੀ ਸਹਾਇਤਾ ਕਰਨ ਦੇ ਯੋਗ ਹੈ ਜੋ ਪਰਖੇ ਜਾਂਦੇ ਹਨ।
Uporedi
Istraži ਇਬਰਾਨੀਆਂ 2:18
2
ਇਬਰਾਨੀਆਂ 2:14
ਕਿਉਂਕਿ ਬੱਚੇ ਮਾਸ ਅਤੇ ਖੂਨ ਦੇ ਹੁੰਦੇ ਹਨ, ਉਸ ਨੇ ਵੀ ਉਹਨਾਂ ਦੀ ਮਨੁੱਖਤਾ ਵਿੱਚ ਸਾਂਝ ਕੀਤੀ ਤਾਂ ਜੋ ਉਸ ਦੀ ਮੌਤ ਨਾਲ ਉਹ ਉਸ ਦੀ ਸ਼ਕਤੀ ਨੂੰ ਤੋੜ ਦੇਵੇ ਜਿਸ ਕੋਲ ਮੌਤ ਦੀ ਸ਼ਕਤੀ ਹੈ ਅਰਥਾਤ ਦੁਸ਼ਟ
Istraži ਇਬਰਾਨੀਆਂ 2:14
3
ਇਬਰਾਨੀਆਂ 2:1
ਇਸ ਲਈ ਜ਼ਰੂਰੀ ਹੈ ਕਿ ਜੋ ਸੱਚ ਅਸੀਂ ਸੁਣਿਆ ਹੈ, ਉਸ ਵੱਲ ਧਿਆਨ ਲਾਈਏ ਤਾਂ ਜੋ ਅਸੀਂ ਕਿਤੇ ਉਸ ਤੋਂ ਦੂਰ ਨਾ ਹੋ ਜਾਈਏ।
Istraži ਇਬਰਾਨੀਆਂ 2:1
4
ਇਬਰਾਨੀਆਂ 2:17
ਇਸ ਕਾਰਨ ਕਰਕੇ ਉਸ ਨੂੰ ਉਹਨਾਂ ਵਾਂਗ, ਹਰ ਤਰ੍ਹਾਂ ਨਾਲ ਪੂਰੀ ਤਰ੍ਹਾਂ ਮਨੁੱਖ ਬਣਨਾ ਪਿਆ, ਤਾਂ ਜੋ ਉਹ ਪਰਮੇਸ਼ਵਰ ਦੀ ਸੇਵਾ ਵਿੱਚ ਦਿਆਲੂ ਅਤੇ ਵਫ਼ਾਦਾਰ ਮਹਾਂ ਜਾਜਕ ਬਣ ਸਕੇ, ਅਤੇ ਉਹ ਲੋਕਾਂ ਦੇ ਪਾਪਾਂ ਦਾ ਪ੍ਰਾਸਚਿਤ ਕਰ ਸਕੇ।
Istraži ਇਬਰਾਨੀਆਂ 2:17
5
ਇਬਰਾਨੀਆਂ 2:9
ਪਰ ਅਸੀਂ ਯਿਸ਼ੂ ਨੂੰ ਵੇਖਦੇ ਹਾਂ, ਜਿਸ ਨੂੰ ਥੋੜੇ ਸਮੇਂ ਲਈ ਸਵਰਗਦੂਤਾਂ ਨਾਲੋਂ ਨੀਵਾਂ ਕੀਤਾ ਗਿਆ ਸੀ, ਹੁਣ ਮਹਿਮਾ ਅਤੇ ਆਦਰ ਨਾਲ ਤਾਜ ਪਹਿਨਾਇਆ ਗਿਆ ਹੈ ਕਿਉਂਕਿ ਉਸ ਨੇ ਮੌਤ ਦਾ ਸਾਹਮਣਾ ਕੀਤਾ ਸੀ, ਤਾਂ ਜੋ ਪਰਮੇਸ਼ਵਰ ਦੀ ਕਿਰਪਾ ਨਾਲ ਉਹ ਸਾਰਿਆਂ ਲਈ ਮੌਤ ਦਾ ਸਵਾਦ ਚੱਖ ਸਕੇ।
Istraži ਇਬਰਾਨੀਆਂ 2:9