1
ਇਬਰਾਨੀਆਂ 4:12
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂਕਿ ਪਰਮੇਸ਼ਵਰ ਦਾ ਬਚਨ ਜੀਉਂਦਾ ਅਤੇ ਕਿਰਿਆਸ਼ੀਲ ਹੈ। ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਹੈ, ਇਹ ਪ੍ਰਾਣ ਅਤੇ ਆਤਮਾ, ਜੋੜ ਅਤੇ ਗੁੱਦੇ ਨੂੰ ਅੱਡੋ ਅੱਡ ਕਰਕੇ ਵਿੰਨ੍ਹ ਸੁੱਟਦਾ ਹੈ; ਇਹ ਦਿਲ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਣ ਲੈਂਦਾ ਹੈ।
Uporedi
Istraži ਇਬਰਾਨੀਆਂ 4:12
2
ਇਬਰਾਨੀਆਂ 4:16
ਆਓ ਫਿਰ ਅਸੀਂ ਪਰਮੇਸ਼ਵਰ ਦੀ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਪਹੁੰਚੀਏ, ਤਾਂ ਜੋ ਅਸੀਂ ਦਯਾ ਪ੍ਰਾਪਤ ਕਰ ਸਕੀਏ ਅਤੇ ਲੋੜ ਦੇ ਸਮੇਂ ਸਾਡੀ ਮਦਦ ਕਰਨ ਲਈ ਕਿਰਪਾ ਪਾ ਸਕੀਏ।
Istraži ਇਬਰਾਨੀਆਂ 4:16
3
ਇਬਰਾਨੀਆਂ 4:15
ਕਿਉਂਕਿ ਸਾਡੇ ਕੋਲ ਕੋਈ ਮਹਾਂ ਜਾਜਕ ਨਹੀਂ ਹੈ ਜੋ ਸਾਡੀਆਂ ਕਮਜ਼ੋਰੀਆਂ ਨਾਲ ਹਮਦਰਦੀ ਰੱਖਣ ਵਿੱਚ ਅਸਮਰੱਥ ਹੋਵੇ, ਪਰ ਸਾਡੇ ਕੋਲ ਇੱਕ ਅਜਿਹਾ ਹੈ ਜਿਸ ਨੂੰ ਹਰ ਤਰੀਕੇ ਨਾਲ ਸਾਡੇ ਵਾਂਗ ਪਰਖਿਆ ਗਿਆ ਹੈ, ਫਿਰ ਵੀ ਉਹ ਨੇ ਪਾਪ ਨਾ ਕੀਤਾ।
Istraži ਇਬਰਾਨੀਆਂ 4:15
4
ਇਬਰਾਨੀਆਂ 4:13
ਸਾਰੀ ਸ੍ਰਿਸ਼ਟੀ ਦੀ ਰਚਨਾ ਵਿੱਚੋਂ ਕੁਝ ਵੀ ਪਰਮੇਸ਼ਵਰ ਦੀ ਨਜ਼ਰ ਤੋਂ ਲੁਕਿਆ ਹੋਇਆ ਨਹੀਂ ਹੈ। ਅਤੇ ਹਰ ਇੱਕ ਚੀਜ਼ ਉਸ ਦੀਆਂ ਅੱਖਾਂ ਦੇ ਸਾਹਮਣੇ ਖੁੱਲੀ ਪਈ ਹੈ ਜਿਸ ਦਾ ਸਾਨੂੰ ਲੇਖਾ ਦੇਣਾ ਪੈਣਾ ਹੈ।
Istraži ਇਬਰਾਨੀਆਂ 4:13
5
ਇਬਰਾਨੀਆਂ 4:14
ਇਸ ਲਈ, ਸਾਡੇ ਕੋਲ ਇੱਕ ਮਹਾਨ ਮਹਾਂ ਜਾਜਕ ਹੈ ਜੋ ਸਵਰਗ ਵਿੱਚ ਉੱਠਾਇਆ ਗਿਆ, ਜੇ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਆਓ ਅਸੀਂ ਉਸ ਵਿਸ਼ਵਾਸ ਨੂੰ ਦ੍ਰਿੜਤਾ ਨਾਲ ਫੜੀਏ ਜਿਸ ਦਾ ਅਸੀਂ ਦਾਅਵਾ ਕਰਦੇ ਹਾਂ।
Istraži ਇਬਰਾਨੀਆਂ 4:14
6
ਇਬਰਾਨੀਆਂ 4:11
ਇਸ ਲਈ, ਆਓ, ਅਸੀਂ ਉਸ ਆਰਾਮ ਵਿੱਚ ਦਾਖਲ ਹੋਣ ਦੀ ਹਰ ਕੋਸ਼ਿਸ਼ ਕਰੀਏ, ਤਾਂ ਜੋ ਕੋਈ ਵੀ ਉਹਨਾਂ ਦੀ ਅਣ-ਆਗਿਆਕਾਰੀ ਦੀ ਉਦਾਹਰਣ ਤੇ ਚੱਲ ਕੇ ਨਾਸ਼ ਨਾ ਹੋਵੇ।
Istraži ਇਬਰਾਨੀਆਂ 4:11