1
ਇਬਰਾਨੀਆਂ 6:19
ਪੰਜਾਬੀ ਮੌਜੂਦਾ ਤਰਜਮਾ
PCB
ਸਾਡੇ ਕੋਲ ਇਹ ਆਸ ਹੈ ਜੋ ਸਾਡੀ ਆਤਮਾ ਲਈ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ। ਇਹ ਸੁਰਗੀ ਹੈਕਲ ਦੇ ਪਰਦੇ ਦੇ ਪਿੱਛੇ ਅੰਦਰੂਨੀ ਅਸਥਾਨ ਵਿੱਚ ਪ੍ਰਵੇਸ਼ ਕਰਦਾ ਹੈ
Uporedi
Istraži ਇਬਰਾਨੀਆਂ 6:19
2
ਇਬਰਾਨੀਆਂ 6:10
ਪਰਮੇਸ਼ਵਰ ਅਨਿਆਈ ਨਹੀਂ ਹੈ; ਉਹ ਤੁਹਾਡੇ ਕੰਮ ਅਤੇ ਉਸ ਪਿਆਰ ਨੂੰ ਨਹੀਂ ਭੁੱਲੇਗਾ ਜੋ ਤੁਸੀਂ ਉਸ ਨੂੰ ਦਿਖਾਇਆ ਹੈ ਜਿਵੇਂ ਕਿ ਤੁਸੀਂ ਉਸ ਦੇ ਸੰਤਾਂ ਦੀ ਸਹਾਇਤਾ ਕੀਤੀ ਹੈ ਅਤੇ ਉਹਨਾਂ ਦੀ ਸਹਾਇਤਾ ਕਰਦੇ ਵੀ ਹੋ।
Istraži ਇਬਰਾਨੀਆਂ 6:10
3
ਇਬਰਾਨੀਆਂ 6:18
ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ਵਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ।
Istraži ਇਬਰਾਨੀਆਂ 6:18
4
ਇਬਰਾਨੀਆਂ 6:1
ਇਸ ਲਈ ਆਓ ਅਸੀਂ ਮਸੀਹ ਦੀ ਸਿੱਖਿਆਵਾਂ ਦੀਆਂ ਪੁਰਾਣੀਆਂ ਗੱਲਾਂ ਛੱਡ ਕੇ ਸਿਆਣਪੁਣੇ ਵੱਲ ਅੱਗੇ ਵੱਧਦੇ ਜਾਈਏ, ਉਹਨਾਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਨਾ ਰੱਖੀਏ ਜੋ ਮੌਤ ਵੱਲ ਲੈ ਜਾਂਦੇ ਹਨ ਅਤੇ ਪਰਮੇਸ਼ਵਰ ਵਿੱਚ ਵਿਸ਼ਵਾਸ ਦੀ ਅਗਵਾਈ ਕਰਦੇ ਹਨ
Istraži ਇਬਰਾਨੀਆਂ 6:1