1
ਇਬਰਾਨੀਆਂ 7:25
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਉਹ ਉਹਨਾਂ ਲੋਕਾਂ ਨੂੰ ਪੂਰੀ ਤਰ੍ਹਾਂ ਬਚਾਉਣ ਦੇ ਯੋਗ ਹੈ ਜੋ ਉਸ ਦੇ ਦੁਆਰਾ ਪਰਮੇਸ਼ਵਰ ਕੋਲ ਆਉਂਦੇ ਹਨ, ਕਿਉਂਕਿ ਉਹ ਹਮੇਸ਼ਾ ਉਹਨਾਂ ਲਈ ਵਿਚੋਲਗੀ ਕਰਨ ਲਈ ਜੀਉਂਦਾ ਹੈ।
Uporedi
Istraži ਇਬਰਾਨੀਆਂ 7:25
2
ਇਬਰਾਨੀਆਂ 7:26
ਅਜਿਹਾ ਮਹਾਂ ਜਾਜਕ ਸੱਚ-ਮੁੱਚ ਸਾਡੀ ਜ਼ਰੂਰਤ ਨੂੰ ਪੂਰਾ ਕਰਦਾ ਹੈ ਯਿਸ਼ੂ ਜੋ ਪਵਿੱਤਰ, ਨਿਰਦੋਸ਼, ਸ਼ੁੱਧ, ਪਾਪੀਆਂ ਤੋਂ ਅਲੱਗ, ਸਵਰਗ ਤੋਂ ਉੱਚਾ ਹੈ।
Istraži ਇਬਰਾਨੀਆਂ 7:26
3
ਇਬਰਾਨੀਆਂ 7:27
ਦੂਜੇ ਮੁੱਖ ਜਾਜਕਾਂ ਦੇ ਉਲਟ, ਉਸ ਨੂੰ ਦਿਨ ਪ੍ਰਤੀ ਦਿਨ ਬਲੀਆਂ ਚੜ੍ਹਾਉਣ ਦੀ ਜ਼ਰੂਰਤ ਨਹੀਂ, ਪਹਿਲਾਂ ਆਪਣੇ ਪਾਪਾਂ ਲਈ, ਅਤੇ ਫਿਰ ਲੋਕਾਂ ਦੇ ਪਾਪਾਂ ਲਈ। ਉਸ ਨੇ ਉਹਨਾਂ ਦੇ ਪਾਪਾਂ ਲਈ ਇੱਕ ਵਾਰ ਸਾਰਿਆਂ ਲਈ ਬਲੀਦਾਨ ਚੜ੍ਹਾ ਦਿੱਤਾ ਜਦੋਂ ਉਸ ਨੇ ਆਪਣੇ ਆਪ ਨੂੰ ਭੇਟ ਕੀਤਾ।
Istraži ਇਬਰਾਨੀਆਂ 7:27