YouVersion logo
Dugme za pretraživanje

ਕੁਲੁੱਸੀਆਂ 1:9-10

ਕੁਲੁੱਸੀਆਂ 1:9-10 PCB

ਇਸ ਕਾਰਨ ਕਰਕੇ, ਜਦੋਂ ਤੋਂ ਅਸੀਂ ਤੁਹਾਡੇ ਬਾਰੇ ਸੁਣਿਆ ਹੈ, ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਬੰਦ ਨਹੀਂ ਕੀਤੀ। ਅਸੀਂ ਲਗਾਤਾਰ ਪਰਮੇਸ਼ਵਰ ਅੱਗੇ ਬੇਨਤੀ ਕਰਦੇ ਹਾਂ ਕਿ ਉਹ ਤੁਹਾਨੂੰ ਆਪਣੀ ਇੱਛਾ ਦੇ ਸਾਰੇ ਗਿਆਨ ਵਿੱਚ ਪੂਰੀ ਬੁੱਧ ਅਤੇ ਸਮਝ ਨਾਲ ਭਰੇ ਜੋ ਪਵਿੱਤਰ ਆਤਮਾ ਦਿੰਦਾ ਹੈ, ਤਾਂ ਜੋ ਤੁਸੀਂ ਪ੍ਰਭੂ ਦੇ ਯੋਗ ਜੀਵਨ ਬਤੀਤ ਕਰੋ ਅਤੇ ਉਹਨਾਂ ਨੂੰ ਹਰ ਤਰੀਕੇ ਨਾਲ ਖੁਸ਼ ਕਰੋ, ਹਰ ਚੰਗੇ ਕੰਮ ਵਿੱਚ ਤੁਸੀਂ ਫ਼ਲ ਪੈਦਾ ਕਰਦੇ ਹੋਏ ਅਤੇ ਪਰਮੇਸ਼ਵਰ ਦੇ ਗਿਆਨ ਵਿੱਚ ਵੱਧਦੇ ਹੋਏ