YouVersion logo
Dugme za pretraživanje

ਕੁਲੁੱਸੀਆਂ 2:13-14

ਕੁਲੁੱਸੀਆਂ 2:13-14 PCB

ਜਦੋਂ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਸਰੀਰ ਦੀ ਸੁੰਨਤ ਵਿੱਚ ਮਰੇ ਹੋਏ ਸੀ, ਤਾਂ ਪਰਮੇਸ਼ਵਰ ਨੇ ਤੁਹਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ। ਉਸ ਨੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ, ਸਾਡੇ ਕਾਨੂੰਨੀ ਫਰਜਾਂ ਦੇ ਦੋਸ਼ ਨੂੰ ਰੱਦ ਕਰਦਿਆਂ, ਜੋ ਸਾਡੇ ਵਿਰੁੱਧ ਖੜ੍ਹਾ ਹੈ ਅਤੇ ਸਾਡੀ ਨਿੰਦਾ ਕਰਦਾ ਹੈ; ਪਰਮੇਸ਼ਵਰ ਨੇ ਇਸ ਨੂੰ ਸਲੀਬ ਦੇ ਉੱਤੇ ਟੰਗਿਆ, ਇਸ ਨੂੰ ਲੈ ਗਏ।