ਦਾਨੀਏਲ 8:19-21
ਦਾਨੀਏਲ 8:19-21 PCB
ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੈਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ। ਦੋ ਸਿੰਗਾਂ ਵਾਲਾ ਮੇਂਢਾ ਜੋ ਤੁਸੀਂ ਦੇਖਿਆ ਹੈ ਉਹ ਮਾਦੀ ਅਤੇ ਫ਼ਾਰਸ ਦੇ ਰਾਜਿਆਂ ਨੂੰ ਦਰਸਾਉਂਦਾ ਹੈ। ਬਲਵਾਨ ਬੱਕਰਾ ਯੂਨਾਨ ਦਾ ਰਾਜਾ ਹੈ ਅਤੇ ਉਸ ਦੀਆਂ ਅੱਖਾਂ ਦੇ ਵਿਚਕਾਰ ਵੱਡਾ ਸਿੰਙ ਪਹਿਲਾ ਰਾਜਾ ਹੈ।


