YouVersion logo
Dugme za pretraživanje

ਦਾਨੀਏਲ 9:18-19

ਦਾਨੀਏਲ 9:18-19 PCB

ਹੇ ਮੇਰੇ ਪਰਮੇਸ਼ਵਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਅੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ। ਹੇ ਪ੍ਰਭੂ, ਸੁਣੋ! ਪ੍ਰਭੂ, ਮਾਫ਼ ਕਰੋ! ਹੇ ਪ੍ਰਭੂ, ਸੁਣੋ ਅਤੇ ਅਮਲ ਕਰੋ! ਹੇ ਮੇਰੇ ਪਰਮੇਸ਼ਵਰ, ਤੇਰੀ ਖ਼ਾਤਰ, ਦੇਰ ਨਾ ਕਰੋ, ਕਿਉਂਕਿ ਤੇਰਾ ਸ਼ਹਿਰ ਅਤੇ ਤੇਰੇ ਲੋਕ ਤੇਰਾ ਨਾਮ ਲੈਂਦੇ ਹਨ।”