YouVersion logo
Dugme za pretraživanje

ਅਫ਼ਸੀਆਂ 3:16-19

ਅਫ਼ਸੀਆਂ 3:16-19 PCB

ਤਾਂ ਜੋ ਉਹ ਆਪਣੀ ਪਵਿੱਤਰ ਆਤਮਾ ਦੁਆਰਾ ਆਪਣੀ ਮਹਿਮਾ ਦੇ ਅਨੁਸਾਰ ਤੁਹਾਡੀ ਜ਼ਮੀਰ ਨੂੰ ਸ਼ਕਤੀ ਦੇ ਸਕੇ, ਤਾਂ ਜੋ ਮਸੀਹ ਵਿਸ਼ਵਾਸ ਦੁਆਰਾ ਤੁਹਾਡੇ ਦਿਲਾਂ ਵਿੱਚ ਸਥਾਪਤ ਹੋ ਸਕੇ ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਪਿਆਰ ਵਿੱਚ ਮਜ਼ਬੂਤ ਅਤੇ ਸਥਿਰ ਹੋ ਸਕੋ, ਤੁਸੀਂ ਸਾਰੇ ਪਵਿੱਤਰ ਲੋਕ ਮਸੀਹ ਦੇ ਪਿਆਰ ਦੀ ਲੰਬਾਈ, ਚੌੜਾਈ, ਉਚਾਈ ਅਤੇ ਡੂੰਘਾਈ ਨੂੰ ਚੰਗੀ ਤਰ੍ਹਾਂ ਸਮਝੋ, ਅਤੇ ਮਸੀਹ ਦੇ ਉਸ ਪਿਆਰ ਨੂੰ ਜਾਣੋ, ਜੋ ਗਿਆਨ ਤੋਂ ਪਰੇ ਹੈ, ਤਾਂ ਜੋ ਪਰਮੇਸ਼ਵਰ ਦੀ ਸਾਰੀ ਸੰਪੂਰਨਤਾ ਤੁਹਾਡੇ ਵਿੱਚ ਸਥਾਪਿਤ ਹੋਵੇ।

Slika za stih ਅਫ਼ਸੀਆਂ 3:16-19

ਅਫ਼ਸੀਆਂ 3:16-19 - ਤਾਂ ਜੋ ਉਹ ਆਪਣੀ ਪਵਿੱਤਰ ਆਤਮਾ ਦੁਆਰਾ ਆਪਣੀ ਮਹਿਮਾ ਦੇ ਅਨੁਸਾਰ ਤੁਹਾਡੀ ਜ਼ਮੀਰ ਨੂੰ ਸ਼ਕਤੀ ਦੇ ਸਕੇ, ਤਾਂ ਜੋ ਮਸੀਹ ਵਿਸ਼ਵਾਸ ਦੁਆਰਾ ਤੁਹਾਡੇ ਦਿਲਾਂ ਵਿੱਚ ਸਥਾਪਤ ਹੋ ਸਕੇ ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਪਿਆਰ ਵਿੱਚ ਮਜ਼ਬੂਤ ਅਤੇ ਸਥਿਰ ਹੋ ਸਕੋ, ਤੁਸੀਂ ਸਾਰੇ ਪਵਿੱਤਰ ਲੋਕ ਮਸੀਹ ਦੇ ਪਿਆਰ ਦੀ ਲੰਬਾਈ, ਚੌੜਾਈ, ਉਚਾਈ ਅਤੇ ਡੂੰਘਾਈ ਨੂੰ ਚੰਗੀ ਤਰ੍ਹਾਂ ਸਮਝੋ, ਅਤੇ ਮਸੀਹ ਦੇ ਉਸ ਪਿਆਰ ਨੂੰ ਜਾਣੋ, ਜੋ ਗਿਆਨ ਤੋਂ ਪਰੇ ਹੈ, ਤਾਂ ਜੋ ਪਰਮੇਸ਼ਵਰ ਦੀ ਸਾਰੀ ਸੰਪੂਰਨਤਾ ਤੁਹਾਡੇ ਵਿੱਚ ਸਥਾਪਿਤ ਹੋਵੇ।

Besplatni planovi za čitanje i pobožosti koje se odnose na ਅਫ਼ਸੀਆਂ 3:16-19