YouVersion logo
Dugme za pretraživanje

ਇਬਰਾਨੀਆਂ 1:1-2

ਇਬਰਾਨੀਆਂ 1:1-2 PCB

ਅਤੀਤ ਵਿੱਚ ਪਰਮੇਸ਼ਵਰ ਨੇ ਸਾਡੇ ਪੁਰਖਿਆਂ ਨਾਲ ਨਬੀਆਂ ਦੁਆਰਾ ਕਈ ਵਾਰ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ, ਪਰ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ਵਰ ਨੇ ਸਾਡੇ ਨਾਲ ਆਪਣੇ ਪੁੱਤਰ ਦੁਆਰਾ ਗੱਲ ਕੀਤੀ, ਜਿਸ ਨੂੰ ਉਸ ਨੇ ਸਾਰੀਆਂ ਚੀਜ਼ਾਂ ਦਾ ਵਾਰਸ ਨਿਯੁਕਤ ਕੀਤਾ ਅਤੇ ਜਿਸ ਦੁਆਰਾ ਉਸ ਨੇ ਸੰਸਾਰ ਨੂੰ ਬਣਾਇਆ।