YouVersion logo
Dugme za pretraživanje

ਯੋਹਨ 2:15-16

ਯੋਹਨ 2:15-16 PCB

ਇਸ ਲਈ ਯਿਸ਼ੂ ਨੇ ਰੱਸੀ ਦਾ ਇੱਕ ਕੋਰੜਾ ਬਣਾਇਆ ਅਤੇ ਉਹਨਾਂ ਸਾਰਿਆਂ ਨੂੰ, ਤੇ ਪਸ਼ੂਆਂ ਨੂੰ ਅਤੇ ਭੇਡਾਂ ਨੂੰ ਹੈਕਲ ਦੇ ਵਿਹੜੇ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਉਸ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ ਦੇਣ ਦਾ ਵਪਾਰ ਕਰ ਰਹੇ ਸਨ ਅਤੇ ਮੇਜ਼ ਵੀ ਉਲਟਾ ਦਿੱਤੇ। ਅਤੇ ਕਬੂਤਰ ਵੇਚਣ ਵਾਲਿਆਂ ਨੂੰ ਕਿਹਾ, “ਇਨ੍ਹਾਂ ਨੂੰ ਇੱਥੋਂ ਲੈ ਜਾਓ। ਮੇਰੇ ਪਿਤਾ ਦੇ ਘਰ ਨੂੰ ਵਪਾਰ ਦੀ ਮੰਡੀ ਨਾ ਬਣਾਓ।”