YouVersion logo
Dugme za pretraživanje

ਲੂਕਸ 17:1-2

ਲੂਕਸ 17:1-2 PCB

ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਹ ਅਸੰਭਵ ਹੈ ਕਿ ਠੋਕਰ ਨਾ ਲੱਗੇ ਪਰ ਲਾਹਨਤ ਉਸ ਵਿਅਕਤੀ ਉੱਤੇ ਜਿਸ ਦੇ ਕਾਰਣ ਠੋਕਰ ਲੱਗਦੀ ਹੈ। ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।

Video za ਲੂਕਸ 17:1-2