YouVersion logo
Dugme za pretraživanje

ਮੱਤੀਯਾਹ 17:17-18

ਮੱਤੀਯਾਹ 17:17-18 PCB

ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਹੇ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਮੁੰਡੇ ਨੂੰ ਇੱਥੇ ਮੇਰੇ ਕੋਲ ਲਿਆਓ।” ਅਤੇ ਯਿਸ਼ੂ ਨੇ ਉਸ ਦੁਸ਼ਟ ਆਤਮਾ ਨੂੰ ਝਿੜਕਿਆ ਅਤੇ ਉਹ ਉਸ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਵਕਤ ਉਹ ਮੁੰਡਾ ਚੰਗਾ ਹੋ ਗਿਆ।

Video za ਮੱਤੀਯਾਹ 17:17-18