YouVersion logo
Dugme za pretraživanje

ਰੋਮਿਆਂ 6:6

ਰੋਮਿਆਂ 6:6 PCB

ਕਿਉਂ ਜੋ ਅਸੀਂ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਯਿਸ਼ੂ ਦੇ ਨਾਲ ਸਲੀਬ ਤੇ ਚੜ੍ਹਾਈ ਗਈ ਹੈ ਤਾਂ ਜੋ ਪਾਪ ਦਾ ਸਰੀਰ ਖ਼ਤਮ ਹੋ ਸਕੇ, ਅਤੇ ਇਸ ਤੋਂ ਅੱਗੇ ਅਸੀਂ ਪਾਪ ਦੇ ਗੁਲਾਮ ਨਾ ਰਹੀਏ।