YouVersion logo
Dugme za pretraživanje

ਤੀਤੁਸ 1:7-8

ਤੀਤੁਸ 1:7-8 PCB

ਕਿਉਂਕਿ ਨਿਗਾਹਬਾਨ ਨੂੰ ਪਰਮੇਸ਼ਵਰ ਦਾ ਭੰਡਾਰੀ ਹੋਣ ਲਈ ਨਿਰਦੋਸ਼ ਹੋਣਾ ਚਾਹੀਦਾ ਹੈ; ਨਾ ਜ਼ਿੱਦੀ, ਨਾ ਗੁੱਸੇ ਵਾਲਾ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਅਤੇ ਨਾ ਹੀ ਬੇਈਮਾਨੀ ਦੀ ਕਮਾਈ ਲਾਲਚ ਕਰਨ ਵਾਲਾ ਹੋਵੇ। ਇਸ ਦੀ ਬਜਾਏ, ਉਹ ਪਰਾਹੁਣਚਾਰੀ ਵਾਲਾ ਹੋਣਾ ਚਾਹੀਦਾ ਹੈ, ਉਹ ਨੇਕੀ ਨੂੰ ਪਿਆਰ ਕਰਨ ਵਾਲਾ ਹੋਵੇ, ਜੋ ਸਵੈ-ਨਿਯੰਤ੍ਰਿਤ, ਸਿੱਧਾ, ਪਵਿੱਤਰ ਅਤੇ ਅਨੁਸ਼ਾਸਿਤ ਹੋਵੇ।