YouVersion logo
Dugme za pretraživanje

ਤੀਤੁਸ 3:4-7

ਤੀਤੁਸ 3:4-7 PCB

ਪਰ ਜਦੋਂ ਸਾਡੇ ਮੁਕਤੀਦਾਤੇ ਪਰਮੇਸ਼ਵਰ ਦੀ ਦਿਆਲਤਾ ਅਤੇ ਪਿਆਰ ਪ੍ਰਗਟ ਹੋਇਆ, ਪਰਮੇਸ਼ਵਰ ਨੇ ਸਾਨੂੰ ਬਚਾਇਆ, ਉਨ੍ਹਾਂ ਧਰਮੀ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਨ, ਬਲਕਿ ਉਸ ਦੀ ਦਯਾ ਦੇ ਕਾਰਨ। ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ। ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤੇ ਯਿਸ਼ੂ ਮਸੀਹ ਦੁਆਰਾ ਖੁੱਲ੍ਹੇ ਦਿਲ ਨਾਲ ਸਾਡੇ ਉੱਤੇ ਵਹਾਇਆ, ਤਾਂ ਜੋ, ਉਸ ਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾਣ ਦੇ ਬਾਅਦ, ਅਸੀਂ ਸਦੀਵੀ ਜੀਵਨ ਦੀ ਉਮੀਦ ਰੱਖਣ ਵਾਲੇ ਵਾਰਸ ਬਣ ਸਕੀਏ।

Slika za stih ਤੀਤੁਸ 3:4-7

ਤੀਤੁਸ 3:4-7 - ਪਰ ਜਦੋਂ ਸਾਡੇ ਮੁਕਤੀਦਾਤੇ ਪਰਮੇਸ਼ਵਰ ਦੀ ਦਿਆਲਤਾ ਅਤੇ ਪਿਆਰ ਪ੍ਰਗਟ ਹੋਇਆ, ਪਰਮੇਸ਼ਵਰ ਨੇ ਸਾਨੂੰ ਬਚਾਇਆ, ਉਨ੍ਹਾਂ ਧਰਮੀ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਨ, ਬਲਕਿ ਉਸ ਦੀ ਦਯਾ ਦੇ ਕਾਰਨ। ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ। ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤੇ ਯਿਸ਼ੂ ਮਸੀਹ ਦੁਆਰਾ ਖੁੱਲ੍ਹੇ ਦਿਲ ਨਾਲ ਸਾਡੇ ਉੱਤੇ ਵਹਾਇਆ, ਤਾਂ ਜੋ, ਉਸ ਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾਣ ਦੇ ਬਾਅਦ, ਅਸੀਂ ਸਦੀਵੀ ਜੀਵਨ ਦੀ ਉਮੀਦ ਰੱਖਣ ਵਾਲੇ ਵਾਰਸ ਬਣ ਸਕੀਏ।