1
ਉਤਪਤ 2:24
ਪਵਿੱਤਰ ਬਾਈਬਲ O.V. Bible (BSI)
ਸੋ ਮਰਦ ਆਪਣੇ ਮਾਪੇ ਛੱਡਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਇੱਕ ਸਰੀਰ ਹੋਣਗੇ
Jämför
Utforska ਉਤਪਤ 2:24
2
ਉਤਪਤ 2:18
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਭਈ ਚੰਗਾ ਨਹੀਂ ਕਿ ਆਦਮੀ ਇਕੱਲਾ ਰਹੇ ਸੋ ਮੈਂ ਉਹ ਦੇ ਲਈ ਉਹ ਦੇ ਵਾਂਙੁ ਇੱਕ ਸਹਾਇਕਣ ਬਣਾਵਾਂਗਾ
Utforska ਉਤਪਤ 2:18
3
ਉਤਪਤ 2:7
ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਰੱਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਣ ਦਾ ਸਾਹ ਫੂਕਿਆ ਸੋ ਆਦਮੀ ਜੀਉਂਦੀ ਜਾਨ ਹੋ ਗਿਆ
Utforska ਉਤਪਤ 2:7
4
ਉਤਪਤ 2:23
ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ ਸੋ ਇਹ ਇਸ ਕਾਰਨ ਨਾਰੀ ਆਖਵਾਏਗੀ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ
Utforska ਉਤਪਤ 2:23
5
ਉਤਪਤ 2:3
ਤਾਂ ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਹ ਨੂੰ ਏਸ ਲਈ ਪਵਿੱਤ੍ਰ ਠਹਿਰਾਇਆ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਪਰਮੇਸ਼ੁਰ ਨੇ ਉਤਪਤ ਕਰਕੇ ਬਣਾਇਆ ਸੀ ਉਹ ਵੇਹਲਾ ਹੋ ਗਿਆ।।
Utforska ਉਤਪਤ 2:3
6
ਉਤਪਤ 2:25
ਅਤੇ ਮਰਦ ਅਰ ਉਹ ਦੀ ਤੀਵੀਂ ਦੋਵੇਂ ਨੰਗੇ ਸਨ ਪਰ ਸੰਗਦੇ ਨਹੀਂ ਸਨ ।
Utforska ਉਤਪਤ 2:25
YouVersion använder cookies för att anpassa din upplevelse. Genom att använda vår webbplats accepterar du vår användning av cookies enligt beskrivningen i vår Integritetspolicy
Hem
Bibeln
Läsplaner
Videor