1
ਯੋਹਨ 7:38
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਜੋ ਕੋਈ ਮੇਰੇ ਤੇ ਵਿਸ਼ਵਾਸ ਕਰਦਾ ਹੈ, ਜਿਵੇਂ ਕਿ ਪੋਥੀ ਵਿੱਚ ਕਿਹਾ ਗਿਆ ਹੈ, ਉਸ ਦੇ ਵਿੱਚੋਂ ਜੀਵਨ ਦੇ ਪਾਣੀ ਦੀਆਂ ਨਦੀਆਂ ਵਗਣਗੀਆਂ।”
Linganisha
Chunguza ਯੋਹਨ 7:38
2
ਯੋਹਨ 7:37
ਤਿਉਹਾਰ ਦੇ ਆਖਰੀ ਅਤੇ ਸਭ ਤੋਂ ਖਾਸ ਦਿਨ, ਯਿਸ਼ੂ ਖੜ੍ਹੇ ਹੋਏ ਅਤੇ ਉੱਚੀ ਆਵਾਜ਼ ਵਿੱਚ ਬੋਲੇ, “ਜਿਹੜਾ ਪਿਆਸਾ ਹੈ ਉਹ ਮੇਰੇ ਕੋਲ ਆ ਕੇ ਪੀਵੇ।
Chunguza ਯੋਹਨ 7:37
3
ਯੋਹਨ 7:39
ਇਹ ਸ਼ਬਦ ਯਿਸ਼ੂ ਪਵਿੱਤਰ ਆਤਮਾ ਦੇ ਬਾਰੇ ਬੋਲ ਰਿਹਾ ਸੀ, ਕਿ ਜੋ ਕੋਈ ਉਸ ਤੇ ਵਿਸ਼ਵਾਸ ਕਰਦਾ ਹੈ ਉਹ ਪਵਿੱਤਰ ਆਤਮਾ ਪ੍ਰਾਪਤ ਕਰੇਂਗਾ। ਉਸ ਸਮੇਂ ਤੱਕ ਅਜੇ ਪਵਿੱਤਰ ਆਤਮਾ ਨਹੀਂ ਮਿਲਿਆ ਸੀ, ਕਿਉਂਕਿ ਅਜੇ ਯਿਸ਼ੂ ਦੀ ਮਹਿਮਾ ਨਹੀਂ ਹੋਈ ਸੀ।
Chunguza ਯੋਹਨ 7:39
4
ਯੋਹਨ 7:24
ਕਿਸੇ ਦੇ ਬਾਹਰੀ ਰੂਪ ਤੇ ਨਿਆਂ ਨਾ ਕਰੋ, ਪਰ ਜੋ ਸਹੀ ਹੈ ਉਹ ਦੇ ਅਧਾਰ ਤੇ ਨਿਆਂ ਕਰੋ।”
Chunguza ਯੋਹਨ 7:24
5
ਯੋਹਨ 7:18
ਜੋ ਕੋਈ ਵੀ ਆਪਣੇ ਵੱਲੋਂ ਬੋਲਦਾ ਹੈ ਉਹ ਸਿਰਫ ਆਪਣੀ ਵਡਿਆਈ ਚਾਹੁੰਦਾ ਹੈ, ਪਰ ਜਿਹੜਾ ਵਿਅਕਤੀ ਆਪਣੇ ਘੱਲਣ ਵਾਲੇ ਦੀ ਵਡਿਆਈ ਕਰਨਾ ਚਾਹੁੰਦਾ ਹੈ ਉਹ ਝੂਠ ਨਹੀਂ, ਸੱਚ ਬੋਲਦਾ ਹੈ।
Chunguza ਯੋਹਨ 7:18
6
ਯੋਹਨ 7:16
ਯਿਸ਼ੂ ਨੇ ਉੱਤਰ ਦਿੱਤਾ, “ਜੋ ਸਿੱਖਿਆ ਮੈਂ ਦਿੰਦਾ ਹਾਂ, ਇਹ ਮੇਰੀ ਆਪਣੀ ਸਿੱਖਿਆ ਨਹੀਂ ਹੈ। ਸਗੋਂ ਮੇਰੇ ਘੱਲਣ ਵਾਲੇ ਦੀ ਹੈ।
Chunguza ਯੋਹਨ 7:16
7
ਯੋਹਨ 7:7
ਸੰਸਾਰ ਤੁਹਾਨੂੰ ਨਫ਼ਰਤ ਨਹੀਂ ਕਰ ਸਕਦਾ, ਪਰ ਇਹ ਮੈਨੂੰ ਨਫ਼ਰਤ ਕਰਦਾ ਹੈ ਕਿਉਂਕਿ ਮੈਂ ਇਸ ਦੇ ਬੁਰੇ ਕੰਮ ਦੀ ਗਵਾਹੀ ਦਿੱਤੀ ਹੈ।
Chunguza ਯੋਹਨ 7:7
Nyumbani
Biblia
Mipango
Video