1
ਲੂਕਸ 10:19
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਮੈਂ ਤੁਹਾਨੂੰ ਸੱਪਾਂ ਅਤੇ ਬਿੱਛੂਆਂ ਨੂੰ ਮਿੱਧਣ ਦਾ ਅਤੇ ਦੁਸ਼ਮਣ ਦੀ ਸਾਰੀ ਸ਼ਕਤੀ ਨੂੰ ਨਸ਼ਟ ਕਰਨ ਦਾ ਅਧਿਕਾਰ ਦਿੱਤਾ ਹੈ, ਇਸ ਲਈ ਤੁਹਾਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ।
Linganisha
Chunguza ਲੂਕਸ 10:19
2
ਲੂਕਸ 10:41-42
ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, “ਮਾਰਥਾ, ਮਾਰਥਾ, ਤੂੰ ਬਹੁਤ ਸਾਰੇ ਵਿਸ਼ਿਆਂ ਬਾਰੇ ਚਿੰਤਾ ਕਰਦੀ ਅਤੇ ਘਬਰਾਉਂਦੀ ਹੈ, ਕੇਵਲ ਇੱਕ ਹੀ ਚੀਜ਼ ਦੀ ਲੋੜ ਹੈ, ਜੋ ਉੱਤਮ ਹੈ ਮਰਿਯਮ ਨੇ ਉਸ ਨੂੰ ਚੁਣਿਆ ਹੈ ਜੋ ਉਸ ਤੋਂ ਕਦੇ ਵੱਖ ਨਹੀਂ ਹੋਵੇਗਾ।”
Chunguza ਲੂਕਸ 10:41-42
3
ਲੂਕਸ 10:27
ਉਸ ਆਦਮੀ ਨੇ ਉੱਤਰ ਦਿੱਤਾ, “ ‘ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ, ਆਪਣੀ ਸਾਰੀ ਤਾਕਤ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ।’”
Chunguza ਲੂਕਸ 10:27
4
ਲੂਕਸ 10:2
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫ਼ਸਲ ਪੱਕੀ ਹੋਈ ਤਾਂ ਬਹੁਤ ਹੈ, ਪਰ ਮਜ਼ਦੂਰ ਥੋੜ੍ਹੇ ਹਨ। ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰਾਂ ਨੂੰ ਭੇਜੇ।”
Chunguza ਲੂਕਸ 10:2
5
ਲੂਕਸ 10:36-37
“ਹੁਣ ਮੈਨੂੰ ਇਹ ਦੱਸ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚੋਂ ਡਾਕੂਆਂ ਦੁਆਰਾ ਜ਼ਖਮੀ ਵਿਅਕਤੀ ਦਾ ਗੁਆਂਢੀ ਕੌਣ ਹੈ?” ਉਸ ਸ਼ਾਸਤਰੀ ਨੇ ਉੱਤਰ ਦਿੱਤਾ, “ਉਹ ਜਿਸ ਨੇ ਉਸ ਉੱਤੇ ਤਰਸ ਖਾਧਾ।” ਯਿਸ਼ੂ ਨੇ ਉਸ ਨੂੰ ਕਿਹਾ, “ਜਾ ਅਤੇ ਤੂੰ ਵੀ ਉਸੇ ਤਰ੍ਹਾਂ ਕਰ।”
Chunguza ਲੂਕਸ 10:36-37
6
ਲੂਕਸ 10:3
ਜਾਓ! ਮੈਂ ਤੁਹਾਨੂੰ ਮੇਮਣਿਆਂ ਵਾਂਗੂ ਬਘਿਆੜਾਂ ਵਿੱਚ ਭੇਜਦਾ ਹਾਂ।
Chunguza ਲੂਕਸ 10:3
Nyumbani
Biblia
Mipango
Video