1
ਮਾਰਕਸ 3:35
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਜੋ ਕੋਈ ਪਰਮੇਸ਼ਵਰ ਦੀ ਇੱਛਾ ਨੂੰ ਪੂਰੀ ਕਰਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।”
Linganisha
Chunguza ਮਾਰਕਸ 3:35
2
ਮਾਰਕਸ 3:28-29
ਮੈਂ ਤੁਹਾਨੂੰ ਸੱਚ ਆਖਦਾ ਹਾਂ: ਮਨੁੱਖ ਦੁਆਰਾ ਕੀਤੇ ਗਏ ਸਾਰੇ ਪਾਪ ਅਤੇ ਨਿੰਦਿਆ ਮਾਫ਼ ਕੀਤੇ ਜਾ ਸਕਦੇ ਹਨ। ਪਰ ਪਵਿੱਤਰ ਆਤਮਾ ਦੇ ਵਿਰੁੱਧ ਕੀਤੀ ਗਈ ਨਿੰਦਿਆ ਕਿਸੇ ਵੀ ਪ੍ਰਕਾਰ ਮਾਫ਼ੀ ਦੇ ਯੋਗ ਨਹੀਂ ਹੈ। ਉਹ ਵਿਅਕਤੀ ਅਨੰਤ ਪਾਪ ਦਾ ਦੋਸ਼ੀ ਹੈ।”
Chunguza ਮਾਰਕਸ 3:28-29
3
ਮਾਰਕਸ 3:24-25
ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਬਣਿਆ ਨਹੀਂ ਰਹਿ ਸਕਦਾ। ਉਸੇ ਤਰ੍ਹਾਂ ਹੀ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।
Chunguza ਮਾਰਕਸ 3:24-25
4
ਮਾਰਕਸ 3:11
ਜਦੋਂ ਕਦੇ ਦੁਸ਼ਟ ਆਤਮਾਵਾਂ ਉਹਨਾਂ ਦੇ ਸਾਹਮਣੇ ਆਉਂਦੀ ਸੀ, ਉਹ ਉਹਨਾਂ ਦੇ ਸਾਹਮਣੇ ਡਿੱਗ ਕੇ ਚੀਖ-ਚੀਖ ਕੇ ਕਹਿੰਦੀਆਂ ਸੀ, “ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!”
Chunguza ਮਾਰਕਸ 3:11
Nyumbani
Biblia
Mipango
Video