1
ਰੋਮਿਆਂ 15:13
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਉਮੀਦ ਦਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਵਿਸ਼ਵਾਸ ਵਿੱਚ ਸਾਰੀ ਖੁਸ਼ੀ ਅਤੇ ਸ਼ਾਂਤੀ ਨਾਲ ਭਰ ਦੇਵੇ, ਤਾਂ ਜੋ ਤੁਸੀਂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਮੀਦ ਵਿੱਚ ਭਰਪੂਰ ਹੋ ਸਕੋ।
Linganisha
Chunguza ਰੋਮਿਆਂ 15:13
2
ਰੋਮਿਆਂ 15:4
ਕਿਉਂਕਿ ਜੋ ਕੁਝ ਪਹਿਲਾਂ ਹੀ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਸੀ ਉਹ ਸਾਨੂੰ ਸਿਖਾਉਣ ਲਈ ਲਿਖਿਆ ਗਿਆ ਸੀ, ਤਾਂ ਜੋ ਸਹਿਣਸ਼ੀਲਤਾ ਦੁਆਰਾ ਸਿਖਾਇਆ ਗਿਆ ਪਵਿੱਤਰ ਸ਼ਾਸਤਰ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
Chunguza ਰੋਮਿਆਂ 15:4
3
ਰੋਮਿਆਂ 15:5-6
ਪਰਮੇਸ਼ਵਰ ਜੋ ਧੀਰਜ ਅਤੇ ਦਿਲਾਸਾ ਦਿੰਦਾ ਹੈ, ਤੁਹਾਨੂੰ ਇੱਕ-ਦੂਜੇ ਪ੍ਰਤੀ ਉਹੋ ਜਿਹਾ ਰਵੱਈਆ ਦੇਵੇ ਜੋ ਮਸੀਹ ਯਿਸ਼ੂ ਦਾ ਸੀ, ਤਾਂ ਜੋ ਇੱਕ ਮਨ ਅਤੇ ਇੱਕ ਆਵਾਜ਼ ਨਾਲ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਵਡਿਆਈ ਕਰ ਸਕੋ।
Chunguza ਰੋਮਿਆਂ 15:5-6
4
ਰੋਮਿਆਂ 15:7
ਇੱਕ-ਦੂਜੇ ਨੂੰ ਸਵੀਕਾਰ ਕਰੋ, ਜਿਵੇਂ ਕਿ ਮਸੀਹ ਨੇ ਤੁਹਾਨੂੰ ਸਵੀਕਾਰ ਕੀਤਾ ਹੈ, ਤਾਂ ਜੋ ਪਰਮੇਸ਼ਵਰ ਦੀ ਉਸਤਤ ਹੋਵੇ।
Chunguza ਰੋਮਿਆਂ 15:7
5
ਰੋਮਿਆਂ 15:2
ਸਾਡੇ ਵਿੱਚੋਂ ਹਰ ਇੱਕ ਨੂੰ ਆਪਣੇ ਗੁਆਂਢੀ ਦੀ ਖੁਸ਼ਹਾਲੀ ਨੂੰ ਉਸ ਦੀ ਭਲਾਈ ਅਤੇ ਤਰੱਕੀ ਲਈ ਖੁਸ਼ ਹੋਣਾ ਚਾਹੀਦਾ ਹੈ।
Chunguza ਰੋਮਿਆਂ 15:2
Nyumbani
Biblia
Mipango
Video