1
ਰੋਮਿਆਂ 9:16
Biblica® Open ਪੰਜਾਬੀ ਮੌਜੂਦਾ ਤਰਜਮਾ
OPCV
ਇਸ ਲਈ ਇਹ ਮਨੁੱਖੀ ਇੱਛਾ ਜਾਂ ਕੋਸ਼ਿਸ਼ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਦਯਾ ਉੱਤੇ ਨਿਰਭਰ ਕਰਦਾ ਹੈ।
Linganisha
Chunguza ਰੋਮਿਆਂ 9:16
2
ਰੋਮਿਆਂ 9:15
ਕਿਉਂਕਿ ਪਰਮੇਸ਼ਵਰ ਮੋਸ਼ੇਹ ਨੂੰ ਕਹਿੰਦਾ ਹੈ, “ਮੈਂ ਉਸ ਉੱਤੇ ਦਯਾ ਕਰਾਂਗਾ ਜਿਸ ਉੱਤੇ ਮੈਂ ਦਯਾ ਕੀਤੀ ਹੈ, ਅਤੇ ਮੈਂ ਉਸ ਉੱਤੇ ਤਰਸ ਕਰਾਂਗਾ ਜਿਸ ਉੱਤੇ ਮੈਨੂੰ ਤਰਸ ਆਉਂਦਾ ਹੈ।”
Chunguza ਰੋਮਿਆਂ 9:15
3
ਰੋਮਿਆਂ 9:20
ਤੁਸੀਂ ਕੌਣ ਹੋ ਜੋ ਪਰਮੇਸ਼ਵਰ ਨਾਲ ਬਹਿਸ ਕਰਨ ਦੀ ਹਿੰਮਤ ਕਰੋ? ਕੀ ਕੋਈ ਚੀਜ਼ ਕਦੇ ਆਪਣੇ ਸਿਰਜਣਹਾਰ ਨੂੰ ਪੁੱਛ ਸਕਦੀ ਹੈ, “ਤੂੰ ਮੈਨੂੰ ਇਸ ਤਰ੍ਹਾਂ ਕਿਉਂ ਬਣਾਇਆ ਹੈ?”
Chunguza ਰੋਮਿਆਂ 9:20
4
ਰੋਮਿਆਂ 9:18
ਇਸ ਲਈ ਪਰਮੇਸ਼ਵਰ ਆਪਣੀ ਇੱਛਾ ਦੇ ਅਨੁਸਾਰ ਆਪਣੇ ਚੁਣੇ ਹੋਇਆ ਤੇ ਆਪਣੀ ਦਯਾ ਕਰਦਾ ਹੈ ਅਤੇ ਜਿਹਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖ਼ਤੀ ਕਰਦਾ ਹੈ।
Chunguza ਰੋਮਿਆਂ 9:18
5
ਰੋਮਿਆਂ 9:21
ਕੀ ਘੁਮਿਆਰ ਨੂੰ ਇਹ ਅਧਿਕਾਰ ਨਹੀਂ ਕਿ ਇੱਕੋ ਮਿੱਟੀ ਵਿਚੋਂ ਕੁਝ ਬਰਤਨ ਖਾਸ ਮਕਸਦ ਲਈ ਬਣਾਵੇ ਅਤੇ ਕੁਝ ਆਮ ਵਰਤੋਂ ਲਈ?
Chunguza ਰੋਮਿਆਂ 9:21
Nyumbani
Biblia
Mipango
Video